&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> &&num;8216&semi;ਆਪ&&num;8217&semi; ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ &&num;8216&semi;ਤੇ ਆਪ ਦੇ ਆਗੂਆਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਇਸ ਨੂੰ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਕਲਾਬੀ ਆਗੂ ਹਨ। ਮੋਦੀ ਸਰਕਾਰ ਦੀ ਈਡੀ ਅਤੇ ਸੀਬੀਆਈ ਉਨ੍ਹਾਂ ਨੂੰ ਡਰਾ ਨਹੀਂ ਸਕਦੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ&comma; &&num;8220&semi;ਅਰਵਿੰਦ ਕੇਜਰੀਵਾਲ ਜੀ ਦੀ ਆਵਾਜ਼ ਨੂੰ ਦਬਾਉਣਾ ਬਹੁਤ ਔਖਾ ਹੈ। ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ਵਿਚ ਥਾਂ ਬਣਾ ਲੈਂਦੇ ਹਨ। ਉਨ੍ਹਾਂ ਨੂੰ ਲੋਕਾਂ ਦੇ ਦਿਲਾਂ ਵਿਚੋਂ ਕੋਈ ਨਹੀਂ ਮਿਟਾ ਸਕਦਾ। ਅਸੀਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਹਾਂ।&&num;8221&semi; ਇਨਕਲਾਬ ਜ਼ਿੰਦਾਬਾਦ&excl;<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਡਾ&period; ਇੰਦਰਬੀਰ ਸਿੰਘ ਨਿੱਝਰ ਨੇ ਕਿਹਾ&comma; &&num;8220&semi;ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣ ਦੀਆਂ ਭਾਜਪਾ ਸਰਕਾਰ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਜਾਣਗੀਆਂ। ਸੀਬੀਆਈ ਦੇ ਸੰਮਨ ਉਨ੍ਹਾਂ ਨੂੰ ਸੱਚ ਦੇ ਮਾਰਗ &&num;8216&semi;ਤੇ ਚੱਲਣ ਤੋਂ ਨਹੀਂ ਰੋਕ ਸਕਣਗੇ। ਉਹ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ। ਅਸੀਂ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਸੱਚ ਦੀ ਲੜਾਈ &&num;8216&semi;ਚ ਨਾਲ ਖੜ੍ਹੇ ਹਾਂ। &&num;8220&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿਚ ਟਵੀਟ ਕੀਤਾ। ਇਸ ਤੋਂ ਇਲਾਵਾ &&num;8216&semi;ਆਪ&&num;8217&semi; ਵਿਧਾਇਕ ਜਗਦੀਪ ਕੰਬੋਜ ਗੋਲਡੀ&comma; ਸ਼ੀਤਲ ਅੰਗੁਰਾਲ&comma; ਲਾਭ ਸਿੰਘ ਉੱਗੋਕੇ&comma; ਨਰਿੰਦਰ ਕੌਰ ਭਰਾਜ&comma; ਰੁਪਿੰਦਰ ਸਿੰਘ ਹੈਪੀ&comma; ਹਰਦੀਪ ਮੁੰਡੀਆਂ&comma; ਰਮਨ ਅਰੋੜਾ&comma; ਜੀਵਨ ਜੋਤ ਕੌਰ&comma; ਸ਼ੈਰੀ ਕਲਸੀ&comma; ਦਵਿੰਦਰ ਢੋਂਸ&comma; ਡਾ&period; ਅਜੇ ਗੁਪਤਾ&comma; ਦਿਨੇਸ਼ ਚੱਢਾ&comma; ਸਰਵਣ ਸਿੰਘ ਧੁੰਨ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵੀ &&num;8216&semi;ਆਪ&&num;8217&semi; ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ ਅਤੇ ਸੀਬੀਆਈ ਦੇ ਇਸ ਕਦਮ &&num;8216&semi;ਤੇ ਨਾਰਾਜ਼ਗੀ ਜ਼ਾਹਰ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬਾ ਸਾਹਿਬ ਦੀ ਸੋਚ &&num;8216&semi;ਤੇ ਚੱਲਣ ਵਾਲੇ ਇਮਾਨਦਾਰ ਰਾਜਨੀਤੀ ਦੇ ਨਾਇਕ ਅਰਵਿੰਦ ਕੇਜਰੀਵਾਲ ਨੂੰ ਕੇਂਦਰ ਸਰਕਾਰ ਸੀਬੀਆਈ ਸੰਮਨਾਂ ਰਾਹੀਂ ਡਰਾ-ਧਮਕਾ ਕੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਨੂੰ ਰੋਕ ਨਹੀਂ ਸਕਦੀ।&&num;8221&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ&comma; &&num;8220&semi;ਅਰਵਿੰਦ ਕੇਜਰੀਵਾਲ ਨੇ ਅਡਾਨੀ ਅਤੇ ਭਾਜਪਾ ਦੇ ਗੱਠਜੋੜ ਨੂੰ ਸਾਬਤ ਕਰ ਦਿੱਤਾ ਹੈ&comma; ਇਸ ਲਈ ਸੀਬੀਆਈ ਉਨ੍ਹਾਂ ਦੇ ਮਗਰ ਲੱਗੀ ਹੈ। ਸਾਡੇ ਨੇਤਾ ਬਹਾਦਰ ਹਨ। ਕੇਜਰੀਵਾਲ ਜੀ ਨੂੰ ਇਨ੍ਹਾਂ ਚਾਲਾਂ ਨਾਲ ਚੁੱਪ ਨਹੀਂ ਕਰਵਾਇਆ ਜਾ ਸਕਦਾ।&&num;8221&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;