<p><strong>ਮੋਗਾ&comma; 11 ਜਨਵਰੀ &vert;<&sol;strong> ਜ਼ਿਲੇ ਦੇ ਬਾਘਾਪੁਰਾਣਾ ਉਪ ਮੰਡਲ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਕਾਰ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।<br &sol;>&NewLine;ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਤਾਂ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।<&sol;p>&NewLine;<p>ਵਿਧਾਇਕ ਦੁਰਘਟਨਾ ਵਿਚ ਵਾਲ-ਵਾਲ ਬਚ ਗਏ ਕਿਉਂਕਿ ਉਹ ਕਿਸੇ ਹੋਰ ਵਾਹਨ ਵਿਚ ਜਾ ਰਹੇ ਸਨ। ਉਸ ਦਾ ਗੰਨਮੈਨ&comma; ਜੋ ਉਸ ਦੀ ਸਰਕਾਰੀ ਗੱਡੀ ਵਿਚ ਸਫ਼ਰ ਕਰ ਰਿਹਾ ਸੀ&comma; ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;