&NewLine;<p class&equals;"wp-block-paragraph"><strong>ਮੋਗਾ&sol;ਬਾਘਾਪੁਰਾਣਾ &vert;<&sol;strong> ਆਪ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ &lpar;ਫੇਸਬੁੱਕ&rpar; &OpenCurlyQuote;ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ ਦੇ ਕੁਫਰੀ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">CM ਮਾਨ ਦੀ ਮਾਤਾ ਅਤੇ ਪਤਨੀ ਡਾ&period; ਗੁਰਪ੍ਰੀਤ ਕੌਰ&comma; ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ&comma; ਅਮਨ ਅਰੋੜਾ&comma; ਮੀਤ ਹੇਅਰ&comma; ਚੇਤਨ ਸਿੰਘ ਜੌੜੇਮਾਜਰਾ&comma; ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਾਂ ਨੇ ਵਿਆਹ ਸਮਾਗਮ ਵਿਚ ਸ਼ਿਰਕਤ ਕੀਤੀ। ਦੱਸ ਦਈਏ ਕਿ ਵਿਧਾਇਕਾ ਨਰਿੰਦਰ ਕੌਰ ਭਾਰਜ&comma; ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਆਹ ਦੇ ਬੰਧਨ ਵਿਚ ਬੱਝੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;