&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ &&num;8216&semi;ਤੇ ਸ਼ਿਕੰਜਾ ਕੱਸਦਿਆਂ ਬਾਬਾ ਬਕਾਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ &OpenCurlyQuote;ਆਪ’ ਵਿਧਾਇਕ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਵਿਰੋਧੀ ਪਾਰਟੀ ਦੇ ਸਾਬਕਾ ਮੰਤਰੀਆਂ &&num;8216&semi;ਤੇ ਕਾਰਵਾਈ ਤੋਂ ਬਾਅਦ ਹੁਣ &&num;8216&semi;ਆਪ&&num;8217&semi; ਵਿਧਾਇਕ &&num;8216&semi;ਤੇ ਕਾਰਵਾਈ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕੀ ਹੈ ਮਾਮਲਾ<&sol;strong><br>ਸਾਲ 2020 ਵਿੱਚ ਤਤਕਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਤਰਨਤਾਰਨ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। &&num;8216&semi;ਆਪ&&num;8217&semi; ਆਗੂਆਂ ਤੇ ਵਰਕਰਾਂ ਨੇ ਇਹ ਧਰਨਾ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਇਨਸਾਫ ਦਿਵਾਉਣ ਲਈ ਦਿੱਤਾ ਸੀ। ਫਿਰ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾ&comma; ਡਿਪਟੀ ਸਪੀਕਰ ਜੈ ਕਿਸ਼ਨ ਰੌੜੀ&comma; ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ&comma; ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ&comma; ਬਿਜਲੀ ਮੰਤਰੀ ਹਰਭਜਨ ਸਿੰਘ&comma; ਵਿਧਾਇਕ ਡਾ&period; ਕਸ਼ਮੀਰ ਸਿੰਘ ਸੋਹਲ&comma; ਵਿਧਾਇਕ ਮਨਿੰਦਰ ਸਿੰਘ ਲਾਲਪੁਰਾ &comma;ਵਿਧਾਇਕ ਮਨਜੀਤ ਸਿੰਘ ਸਮੇਤ ਕਈਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਵਿੱਚ ਵਿਧਾਇਕ ਦਲਬੀਰ ਸਿੰਘ ਟੌਂਗ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਅਦਾਲਤ ਨੇ ਉਨ੍ਹਾਂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ। ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ &&num;8216&semi;ਤੇ ਟੌਂਗ ਨੇ ਹੇਠਲੀ ਅਦਾਲਤ &&num;8216&semi;ਚ ਪੇਸ਼ ਹੋ ਕੇ ਜ਼ਮਾਨਤ ਲੈ ਲਈ ਪਰ ਇਸ ਤੋਂ ਬਾਅਦ ਉਹ ਕਦੇ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਸ ਸਬੰਧੀ ਵੀਰਵਾਰ ਨੂੰ ਬਾਬਾ ਬਕਾਲਾ ਦੀ ਅਦਾਲਤ ਨੇ &OpenCurlyQuote;ਆਪ’ ਵਿਧਾਇਕ ਟੌਂਗ ਨੂੰ ਭਗੌੜਾ ਕਰਾਰ ਦਿੰਦਿਆਂ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਹਨ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;