ਆਪ MLA ਨਰਿੰਦਰ ਕੌਰ ਭਰਾਜ ਦਾ ਅੱਜ ਹੋਵੇਗਾ ਵਿਆਹ

0
641

ਸੰਗਰੂਰ | ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ‘ਚ ਬੱਝਣ ਦਾ ਰਹੇ ਹਨ। ਉਹ ਸਭ ਤੋਂ ਛੋਟੀ ਉਮਰ ਦੇ MLA ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਨਾਲ ਹੋਵੇਗਾ। ਵਿਆਹ ਕੁਝ ਖ਼ਾਸ ਰਿਸ਼ਤੇਦਾਰਾਂ ਦੀ ਮੌਜੂਦਗੀ ‘ਚ ਪਟਿਆਲਾ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸਾਦੇ ਢੰਗ ਨਾਲ ਹੋਵੇਗਾ।