ਸੰਗਰੂਰ | ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ‘ਚ ਬੱਝਣ ਦਾ ਰਹੇ ਹਨ। ਉਹ ਸਭ ਤੋਂ ਛੋਟੀ ਉਮਰ ਦੇ MLA ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਨਾਲ ਹੋਵੇਗਾ। ਵਿਆਹ ਕੁਝ ਖ਼ਾਸ ਰਿਸ਼ਤੇਦਾਰਾਂ ਦੀ ਮੌਜੂਦਗੀ ‘ਚ ਪਟਿਆਲਾ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸਾਦੇ ਢੰਗ ਨਾਲ ਹੋਵੇਗਾ।
- ਮਾਨ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵਚਨਬੱਧ : ਵਿਧਾਇਕ ਸੁਖਾਨੰਦ ਜਲੰਧਰ ਵਿੱਚ 4 ਦਿਨਾਂ ਸਬ-ਜੂਨੀਅਰ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ
400 ਖਿਡਾਰੀ ਲੈਣਗੇ ਹਿੱਸਾ, 22 ਮਈ ਨੂੰ ਹੋਣਗੇ ਫਾਈਨਲ, ਅੰਤਰਰਾਸ਼ਟਰੀ ਖਿਡਾਰਨ ਮਾਨਿਆ ਰਲਹਾਣ ਨੂੰ ਐਸੋਸੀਏਸ਼ਨ…
- ਮੀਰੀ-ਪੀਰੀ ਦਿਵਸ ਮੌਕੇ ਰਾਸ਼ਟਰੀ ਗਤਕਾ ਤੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਫ਼ਤਹਿਗੜ੍ਹ ਸਾਹਿਬ ਵਿੱਚ 25 ਜੁਲਾਈ ਨੂੰ ਹੋਣਗੇ ਫਾਈਨਲ ਮੁਕਾਬਲੇ, 13 ਤੋਂ ਵੱਧ ਰਾਜਾਂ ਦੇ ਖਿਡਾਰੀ ਲੈਣਗੇ ਭਾਗ
ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਦੇ ਪਵਿੱਤਰ ਦਿਹਾੜੇ…
- ਬੇਅਦਬੀ ਬਿੱਲ ਨੂੰ ਲੈ ਕੇ ਸਿੱਖ ਪੰਥ ਵਿੱਚ ਵਧੀ ਚਿੰਤਾ : ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਚਾਰ ਕਰਕੇ ਬਿੱਲ ਦੀਆਂ ਤਰੁਟੀਆਂ ਦੂਰ ਕਰਨ ਦੀ ਅਪੀਲ, ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਬਿੱਲ ਨੂੰ ਲੈ ਕੇ ਸਿੱਖ ਪੰਥ ਅਤੇ ਵੱਖ-ਵੱਖ ਜਥੇਬੰਦੀਆਂ…
- ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ…
- ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ
ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ…
- ਸਫਾਈ ਕਰਮਚਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਠੇਕੇਦਾਰੀ ਸਿਸਟਮ ਖਤਮ ਹੁਣ ਸਫਾਈ ਕਰਮਚਾਰੀਆਂ ਦੇ ਖਾਤਿਆਂ ‘ਚ ਸਿੱਧੀ ਆਏਗੀ ਤਨਖਾਹ, 15,100 ਰੁਪਏ ਕੀਤੀ ਗਈ ਸੈਲਰੀ
ਅਜਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਮਿਲਣ ਲਈ…
- ਅੰਮ੍ਰਿਤਸਰ ਦੌਰੇ ‘ਤੇ ਅੱਜ CM ਭਗਵੰਤ ਮਾਨ, ਰਾਵੀ-ਬਿਆਸ ਟ੍ਰਿਬਿਊਨਲ ਦੀ ਮੀਟਿੰਗ ‘ਚ ਪੰਜਾਬ ਦੇ ਪਾਣੀ ਹੱਕਾਂ ਦਾ ਰੱਖਣਗੇ ਪੱਖ
ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਅੰਮ੍ਰਿਤਸਰ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਸ਼ਾਮ…
- ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ…
- ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ
ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ…