ਆਪ MLA ਨਰਿੰਦਰ ਕੌਰ ਭਰਾਜ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ

0
892


ਸੰਗਰੂਰ | ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਉਹਨਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਉਹ ਸਭ ਤੋਂ ਛੋਟੀ ਉਮਰ ਦੇ MLA ਹਨ। 28 ਸਾਲਾ ਨਰਿੰਦਰ ਕੌਰ ਭਰਾਜ ਦਾ ਵਿਆਹ ਸੰਗਰੂਰ ਦੇ ਪਿੰਡ ਲੱਖੋਵਾਲ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਨਾਲ ਹੋਵੇਗਾ। ਵਿਆਹ ਕੁਝ ਖ਼ਾਸ ਰਿਸ਼ਤੇਦਾਰਾਂ ਦੀ ਮੌਜੂਦਗੀ ‘ਚ ਪਟਿਆਲਾ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸਾਦੇ ਢੰਗ ਨਾਲ ਹੋਵੇਗਾ।