&NewLine;<p class&equals;"wp-block-paragraph"> <strong>ਫਿਰੋਜ਼ਪੁਰ &vert;<&sol;strong> ਜ਼ਿਲੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਹੋਇਆ ਹੈ। ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਢਾਈ ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਣਬੀਰ ਸਿੰਘ ਭੁੱਲਰ &OpenCurlyQuote;ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ। 2016 ਵਿੱਚ &&num;8216&semi;ਆਪ&&num;8217&semi; ਵਿੱਚ ਸ਼ਾਮਲ ਹੋਏ। 62 ਸਾਲਾ ਰਣਬੀਰ ਸਿੰਘ ਗ੍ਰੈਜੂਏਟ ਹਨ। ਉਨ੍ਹਾਂ ਦੇ 2 ਬੱਚੇ ਹਨ। ਵਿਧਾਇਕ ਭੁੱਲਰ ਦੀ ਬੇਟੀ ਵਿਦੇਸ਼ &&num;8216&semi;ਚ ਪੜ੍ਹਾਈ ਕਰ ਰਹੀ ਹੈ&comma; ਜਦਕਿ ਪੁੱਤਰ ਉੱਚ ਸਿੱਖਿਆ ਹਾਸਲ ਕਰ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਤਿੰਨ ਵਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਚੋਣ ਲੜੀ ਪਰ ਤਿੰਨੋਂ ਵਾਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਕੁਝ ਲੋਕ ਰਣਬੀਰ ਨੂੰ ਕਹਿੰਦੇ ਸਨ ਕਿ ਉਹ ਕਦੇ ਨਹੀਂ ਜਿੱਤ ਸਕਦਾ ਪਰ ਕਿਸਮਤ ਨੇ ਉਨ੍ਹਾਂ ਦਾ ਇਸ ਤਰ੍ਹਾਂ ਸਾਥ ਦਿੱਤਾ ਕਿ ਰਣਬੀਰ ਨੇ ਫਿਰੋਜ਼ਪੁਰ ਸ਼ਹਿਰੀ ਦੀ ਚੋਣ ਸਿਆਸਤ ਦੇ ਵੱਡੇ-ਵੱਡਿਆਂ ਤੋਂ 19&comma;569 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਲੋਕ ਉਨ੍ਹਾਂ ਨੂੰ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;