&NewLine;<p class&equals;"wp-block-paragraph"><strong>ਨਵੀਂ ਦਿੱਲੀ&comma; 5 ਅਕਤੂਬਰ &vert;<&sol;strong> ਬੁੱਧਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਈਡੀ ਅੱਜ &&num;8216&semi;ਆਪ&&num;8217&semi; ਆਗੂ ਨੂੰ ਰਿਮਾਂਡ &&num;8216&semi;ਤੇ ਲੈਣ ਲਈ ਰੋਜ਼ ਐਵੇਨਿਊ ਅਦਾਲਤ &&num;8216&semi;ਚ ਪੇਸ਼ ਕਰੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ &&num;8216&semi;ਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੰਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਸ਼ਵਾਸਪਾਤਰ ਹਨ। &&num;8216&semi;ਆਪ&&num;8217&semi; ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਵੀਰਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕਰ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਡੀਯੂ ਮਾਰਗ ’ਤੇ ਸਥਿਤ ਆਪ ਦੇ ਦਫ਼ਤਰ ਵਿਚ ਪਾਰਟੀ ਦੇ ਕਈ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੰਜੇ ਸਿੰਘ ਦੀ ਰਿਹਾਈ ਦੀ ਮੰਗ ਕੀਤੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਵੀਰਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡ ਕੁਆਰਟਰ &&num;8216&semi;ਤੇ &&num;8216&semi;ਆਪ&&num;8217&semi; ਵਰਕਰ ਅਤੇ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਸੁਰੱਖਿਆ ਪ੍ਰਬੰਧ ਵਧਾਏ ਜਾ ਰਹੇ ਹਨ। ਦੀਨ ਦਿਆਲ ਉਪਾਧਿਆਏ ਮਾਰਗ &&num;8216&semi;ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਭਾਜਪਾ ਹੈੱਡ ਕੁਆਰਟਰ ਨੂੰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਗਿਆ ਹੈ। ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਵਰਕਰ ਭਾਜਪਾ ਦੇ ਮੁੱਖ ਦਫਤਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;