<p><strong>ਲੁਧਿਆਣਾ&sol;ਅੰਮ੍ਰਿਤਸਰ&sol;ਪਟਿਆਲਾ&comma; 11 ਦਸੰਬਰ &vert;<&sol;strong> ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੇ 977 ਵਾਰਡਾਂ ’ਤੇ ਹੋਣੀਆਂ ਹਨ&comma; ਜਿਨ੍ਹਾਂ ਵਿਚੋਂ &OpenCurlyQuote;ਆਪ’ ਨੇ 784 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿਚ ਪਟਿਆਲਾ ਅਤੇ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰ ਵੀ ਸ਼ਾਮਲ ਹਨ। ਇਨ੍ਹਾਂ ਵਿਚੋਂ ਲੁਧਿਆਣਾ ਦੇ 94&comma; ਪਟਿਆਲਾ ਦੇ 56 ਅਤੇ ਅੰਮ੍ਰਿਤਸਰ ਦੇ 74 ਵਾਰਡਾਂ ਲਈ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ।<br &sol;>&NewLine;ਪਾਰਟੀ ਵੱਲੋਂ ਟਿਕਟਾਂ ਲਈ ਕੁੱਲ ਪੰਜ ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਸਨ&comma; ਜਿਨ੍ਹਾਂ ਵਿੱਚੋਂ ਇਨ੍ਹਾਂ ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਹਰ ਸੀਟ ਲਈ 10 ਤੋਂ 15 ਅਰਜ਼ੀਆਂ ਪ੍ਰਾਪਤ ਹੋਈਆਂ ਸਨ।<&sol;p>&NewLine;<p>ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਇਹ ਚੋਣ &&num;8216&semi;ਆਪ&&num;8217&semi; ਨੂੰ ਸ਼ਹਿਰਾਂ &&num;8216&semi;ਚ ਆਪਣੀ ਪਕੜ ਮਜ਼ਬੂਤ &ZeroWidthSpace;&ZeroWidthSpace;ਕਰਨ &&num;8216&semi;ਚ ਮਦਦ ਕਰੇਗੀ&comma; ਜਿਸ ਤਰ੍ਹਾਂ ਪਾਰਟੀ ਨੇ ਪੰਚਾਇਤੀ ਅਤੇ ਵਿਧਾਨ ਸਭਾ ਉਪ ਚੋਣਾਂ ਵਿਚ ਪ੍ਰਦਰਸ਼ਨ ਕੀਤਾ ਹੈ&comma; ਪਾਰਟੀ ਇਸ ਵਿੱਚ ਵੀ ਵਧੀਆ ਪ੍ਰਦਰਸ਼ਨ ਕਰੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;