ਅੰਮ੍ਰਿਤਸਰ, 13 ਸਤੰਬਰ | ਅੰਮ੍ਰਿਤਸਰ ‘ਚ ਪਹਿਲੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦੇ ਬਾਹਰ ਸੀਪੀ ਨੌਨਿਹਾਲ ਤੇ ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਤਾਇਨਾਤ ਸਨ।
ਅੰਮ੍ਰਿਤਸਰ ‘ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਆਪ ਸੁਪਰੀਮੋ ਕੇਜਰੀਵਾਲ ਤੇ CM ਭਗਵੰਤ ਮਾਨ ਨੇ ਕੀਤਾ ਉਦਘਾਟਨ
Related Post