ਪੱਟੀ ਦੇ ਪਿੰਡ ਨੌਸ਼ਹਿਰਾ ਪੰਨੂਆਂ ’ਚ ‘ਆਪ’ ਵਰਕਰ ਬਚਿੱਤਰ ਸਿੰਘ ਦਾ ਕਤਲ,  ਮੋਟਰਸਾਈਕਲ ਸਵਾਰਾੰ ਨੇ ਮਾਰਿਆੰ ਗੋਲੀਆਂ  

0
1212

ਤਰਨਤਾਰਨ, 13 ਸਤੰਬਰ |  ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਬਿੱਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੋਦਰੀਵਾਲ ਪਿੰਡ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ।

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ