&NewLine;<p class&equals;"wp-block-paragraph"><strong>ਜਲੰਧਰ &vert;<&sol;strong> ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਦੇ 2 ਦਿਨਾ ਦੌਰੇ ਨੇ ਸਿਆਸੀ ਹਲਚਲ ਪੈਦਾ ਕਰ ਦਿੱਤੀ ਹੈ। ਅੱਜ ਜਲੰਧਰ-ਫਗਵਾੜਾ ਹਾਈਵੇ &&num;8216&semi;ਤੇ ਬਾਠ ਕੈਸਲ ਵਿਖੇ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ&comma; ਜਦੋਂ ਕੇਜਰੀਵਾਲ ਦੇ ਸਮਰਥਕਾਂ ਨੇ ਕਿਸਾਨਾਂ ਨੂੰ ਅਪਸ਼ਬਦ ਕਹੇ&comma; ਜਿਸ ਤੋਂ ਬਾਅਦ ਕਿਸਾਨ ਗੁੱਸੇ ਵਿੱਚ ਆ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕੇਜਰੀਵਾਲ ਦੇ ਨੈਸ਼ਨਲ ਹਾਈਵੇ &&num;8216&semi;ਤੇ ਲੱਗੇ ਪੋਸਟਰ ਅਤੇ ਹੋਰਡਿੰਗ ਪਾੜ ਦਿੱਤੇ। ਇਸ ਮੌਕੇ ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਅੱਜ ਅਰਵਿੰਦ ਕੇਜਰੀਵਾਲ ਦੀ ਮੀਟਿੰਗ ਜਲੰਧਰ ਦੇ ਨੈਸ਼ਨਲ ਹਾਈਵੇ &&num;8216&semi;ਤੇ ਸਥਿਤ ਬਾਠ ਕੈਸਲ ਵਿੱਚ ਸੀ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਕੇਜਰੀਵਾਲ ਦਾ ਵਿਰੋਧ ਕਰਨ ਬਾਠ ਕੈਸਲ ਵਿਖੇ ਪੁੱਜ ਗਈਆਂ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Kisan-AAP2&period;jpg" alt&equals;"" class&equals;"wp-image-21948"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ&comma; ਜਦੋਂ ਕੇਜਰੀਵਾਲ ਦੇ ਸਮਰਥਕਾਂ ਨੇ ਕਿਸਾਨਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕਿਸਾਨਾਂ ਨਾਲ ਧੱਕਾ-ਮੁੱਕੀ ਵੀ ਕੀਤੀ। ਭੜਕੇ ਕਿਸਾਨਾਂ ਨੇ ਕੇਜਰੀਵਾਲ ਦੇ ਹੱਕ ਵਿੱਚ ਲੱਗੇ ਬੋਰਡ ਪਾੜ ਦਿੱਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਕਿਸਾਨਾਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਵੀ ਲਗਾਏ। 1 ਘੰਟੇ ਬਾਅਦ ਡੀਸੀਪੀ ਗੁਰਮੀਤ ਸਿੰਘ ਭਾਰੀ ਪੁਲਸ ਪਾਰਟੀ ਸਮੇਤ ਪੁੱਜੇ। ਕਿਸਾਨਾਂ ਕੋਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਮੁਆਫੀ ਮੰਗੀ&comma; ਜਿਸ ਤੋਂ ਬਾਅਦ ਕਿਸਾਨ ਸ਼ਾਂਤ ਹੋਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;