&NewLine;<p class&equals;"wp-block-paragraph"><strong>ਸ੍ਰੀ ਅਨੰਦਪੁਰ ਸਾਹਿਬ &vert;<&sol;strong> ਆਮ ਆਦਮੀ ਪਾਰਟੀ ਦਾ ਵੱਡਾ ਬਦਲਾਅ ਵੇਖਣ ਨੂੰ ਸਾਹਮਣੇ ਆਇਆ ਹੈ। ਪਾਰਟੀ ਨੇ ਜੇਲ &&num;8216&semi;ਚ ਬੈਠੇ ਵਿਅਕਤੀ ਨੂੰ ਚੇਅਰਮੈਨੀ ਦੇ ਦਿੱਤੀ ਹੈ&comma; ਜਿਸ ਨੂੰ ਲੈ ਕੇ ਵਿਵਾਦ ਭਖ ਗਿਆ ਹੈ। ਉਕਤ ਵਿਅਕਤੀ ਦਾ ਨਾਂ ਕਮਿੱਕਰ ਸਿੰਘ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਉਸ ਨੂੰ ਜੇਲ ਵਿਚ ਬੈਠ ਕੇ ਹੀ ਮਾਰਕੀਟ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਉਸ ਨੂੰ ਸ੍ਰੀ ਅਨੰਦਪੁਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਟਿਆਲਾ ਜੇਲ ਵਿਚ ਕਮਿੱਕਰ ਸਿੰਘ ਬੰਦ ਹੈ। ਕਮਿੱਕਰ ਉਤੇ ਧਾਰਾ 306 ਤਹਿਤ ਮਾਮਲਾ ਦਰਜ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;