ਆਪ ਦੇ ਪੰਜਾਬ ਤੋਂ MP ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ

0
1862

ਨਵੀਂ ਦਿੱਲੀ| ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੰਸਦ ਵਿਚ ਬੇਭਰੋਸਗੀ ਮਤੇ ਉਤੇ ਜਾਅਲੀ ਦਸਤਖਤਾਂ ਦੇ ਮਾਮਲੇ ਵਿਚ ਉਨ੍ਹਾਂ ਦਾ ਨਾਂ ਸਾਹਮਣੇ ਆਇਆ ਸੀ। ਵਿਸ਼ੇਸ਼ ਅਧਿਕਾਰ ਸਭਾ ਦੀ ਰਿਪੋਰਟ ਆਉਣ ਤੱਕ ਉਹ ਸਸਪੈਂਡ ਹੀ ਰਹਿਣਗੇ।