&NewLine;<p class&equals;"wp-block-paragraph"><strong>ਅਬੋਹਰ&comma; 14 ਅਕਤੂਬਰ &vert; <&sol;strong>ਅਬੋਹਰ &&num;8216&semi;ਚ ਇਕ ਵਿਅਕਤੀ ਅਤੇ ਉਸ ਦੀ ਪਤਨੀ ਅਤੇ ਬੇਟੀ ਨੂੰ ਕਾਰ ਨੇ ਟੱਕਰ ਮਾਰ ਦਿਤੀ&comma; ਜਿਸ ਕਾਰਨ ਤਿੰਨੋਂ ਸੜਕ &&num;8216&semi;ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।<br><br>ਕੰਧਵਾਲਾ ਰੋਡ ਦਾ ਰਹਿਣ ਵਾਲਾ ਰਾਜ ਕੁਮਾਰ ਅੱਜ ਸਵੇਰੇ ਆਪਣੀ ਪਤਨੀ ਰਾਜ ਅਤੇ ਬੇਟੀ ਜੋਤੀ ਨਾਲ ਮੋਟਰਸਾਈਕਲ &&num;8216&semi;ਤੇ ਨਹਿਰ ਨੇੜੇ ਖੇਤ ਨੂੰ ਜਾ ਰਿਹਾ ਸੀ। ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਤਿੰਨੋਂ ਸੜਕ &&num;8216&semi;ਤੇ ਡਿੱਗ ਕੇ ਜ਼ਖ਼ਮੀ ਹੋ ਗਏ।<br><br>ਘਟਨਾ ਤੋਂ ਬਾਅਦ ਕਾਰ ਚਾਲਕ ਨੇ ਖ਼ੁਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਡਾਕਟਰਾਂ ਅਨੁਸਾਰ ਰਾਜੂ ਦੇ ਕਾਫੀ ਸੱਟਾਂ ਲੱਗੀਆਂ ਹਨ&comma; ਉਸ ਦੀ ਪਤਨੀ ਰਾਜ ਦੇ ਸਿਰ &&num;8216&semi;ਤੇ ਟਾਂਕੇ ਲੱਗੇ ਹਨ&comma; ਜਦਕਿ ਉਸ ਦੀ ਬੇਟੀ ਜੋਤੀ ਦੀ ਲੱਤ ਟੁੱਟ ਗਈ ਹੈ। ਉਨ੍ਹਾਂ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;