&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ CM ਮਾਨ ਦੀ ਅਮਰੀਕਾ ਵਿਚ ਰਹਿ ਰਹੀ ਧੀ ਨੂੰ ਕਿਸੇ ਵੱਲੋਂ ਫੋਨ &&num;8216&semi;ਤੇ ਧਮਕੀਆਂ ਦੇਣ ਅਤੇ ਗਲਤ ਭਾਸ਼ਾ ਵਰਤਣ &OpenCurlyQuote;ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਧਰਮ ਸਾਨੂੰ ਇਹ ਨਹੀਂ ਸਿਖਾਉਂਦਾ। ਮੁੱਖ ਮੰਤਰੀ ਦੇ ਬੱਚਿਆਂ ਦਾ ਕੀ ਕਸੂਰ ਹੈ। ਬੱਚਿਆਂ ਨਾਲ ਗੰਦੀ ਭਾਸ਼ਾ ਬੋਲਣਾ ਗਲਤ ਹੈ। ਇਸ ਨਾਲ ਸਿੱਖਾਂ ਦੇ ਅਕਸ ਨੂੰ ਢਾਹ ਲੱਗ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਥੇਦਾਰ ਨੇ ਕਿਹਾ ਕਿ ਵਿਦੇਸ਼ਾਂ ਵਿਚ ਭਾਰਤੀ ਸਫਾਰਤਖਾਨਿਆਂ ਤੋਂ ਸਾਹਮਣੇ ਆਈਆਂ ਤਸਵੀਰਾਂ ਵੀ ਗਲਤ ਹਨ। ਇਹ ਸਾਰੀਆਂ ਕਾਰਵਾਈਆਂ ਸਾਡੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ। ਵਿਰੋਧੀਆਂ ਨੂੰ ਸਾਡਾ ਅਕਸ ਖਰਾਬ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਨਾਲ ਲੋਕਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਅਤੇ ਸਾਨੂੰ ਇਸ ਤੋਂ ਬਚਣਾ ਚਾਹੀਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੜਕ &OpenCurlyQuote;ਤੇ ਜਾ ਰਹੀ ਲੜਕੀ ਨੂੰ ਗਲਤ ਕਹਿਣਾ ਸਾਡੇ ਧਰਮ ਵਿਚ ਬਿਲਕੁਲ ਵੀ ਸਹੀ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕਹਿੰਦੇ ਹਾਂ&comma; ਮੌਜੂਦਾ ਹਾਲਤ &OpenCurlyQuote;ਚ ਸਾਡੇ ਨੌਜਵਾਨ ਬੇਕਸੂਰ ਹਨ ਤਾਂ ਇਸ ਵਿਚ ਮੁੱਖ ਮੰਤਰੀ ਦੇ ਬੱਚਿਆਂ ਦਾ ਕੀ ਕਸੂਰ ਹੈ। ਉਹ ਵੀ ਬੇਕਸੂਰ ਹਨ।<br><br>ਉਨ੍ਹਾਂ ਨੇ ਅਮਰੀਕਾ ਵਿਚ ਖਾਲਿਸਤਾਨ ਸਮਰਥਕਾਂ ਵੱਲੋਂ ਮੁੱਖ ਮੰਤਰੀ ਦੀ ਧੀ ਨੂੰ ਫੋਨ ’ਤੇ ਭੱਦੀ ਭਾਸ਼ਾ ਵਰਤ ਕੇ ਦਿੱਤੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬੱਚਿਆਂ ਨੂੰ ਨਿਸ਼ਾਨੇ ’ਤੇ ਲੈ ਕੇ ਧਮਕੀਆਂ ਦੇਣਾ ਪੂਰੀ ਤਰ੍ਹਾਂ ਮੂਰਖਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨਾ ਸਾਰਿਆਂ ਦਾ ਅਧਿਕਾਰ ਹੈ ਅਤੇ ਵਿਰੋਧ ਕਰਨ ਦੇ ਕਈ ਤਰੀਕੇ ਹਨ ਪਰ ਇਹ ਬਿਲਕੁਲ ਗਲਤ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;