&NewLine;<p class&equals;"wp-block-paragraph"><strong>ਸ੍ਰੀ ਅਨੰਦਪੁਰ ਸਾਹਿਬ &lpar;ਦਵਿੰਦਰਪਾਲ ਸਿੰਘ&rpar; &vert;<&sol;strong> ਅੱਜ ਮਾਤਾ ਨੈਣਾ ਦੇਵੀ ਮੁੱਖ ਮਾਰਗ &&num;8216&semi;ਤੇ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਮਾਤਾ ਸ਼੍ਰੀ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਇਨੋਵਾ ਗੱਡੀ ਉਪਰ ਖਰਾਬ ਮੌਸਮ ਕਾਰਨ ਇਕ ਵੱਡਾ ਦਰੱਖਤ ਡਿੱਗ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;IMG&lowbar;20210921&lowbar;161614-1&period;jpg" alt&equals;"" data-id&equals;"21127" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;IMG&lowbar;20210921&lowbar;161614-1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21127" class&equals;"wp-image-21127"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਲੁਧਿਆਣਾ ਦੇ ਰਹਿਣ ਵਾਲੇ ਇਕ ਪਰਿਵਾਰ ਨੇ ਦੱਸਿਆ ਕਿ ਉਹ ਸ਼੍ਰੀ ਨੈਣਾ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਲੁਧਿਆਣਾ ਜਾ ਰਹੇ ਸਨ ਕਿ ਸਵੇਰ ਦੇ 9&colon;30 ਵਜੇ ਸ੍ਰੀ ਅਨੰਦਪੁਰ ਸਾਹਿਬ ਸਿਵਲ ਹਸਪਤਾਲ ਕੋਲ ਅਚਾਨਕ ਇਕ ਦਰੱਖਤ ਉਨ੍ਹਾਂ ਦੀ ਗੱਡੀ &&num;8216&semi;ਤੇ ਡਿੱਗ ਗਿਆ&comma; ਜਿਸ ਕਾਰਨ ਜਿਥੇ ਗੱਡੀ ਦਾ ਭਾਰੀ ਨੁਕਸਾਨ ਹੋਇਆ&comma; ਉਥੇ ਗੱਡੀ &&num;8216&semi;ਚ ਸਵਾਰ ਸ਼ਰਧਾਲੂਆਂ ਦੇ ਵੀ ਗੰਭੀਰ ਸੱਟਾਂ ਲੱਗੀਆਂ&comma; ਜਿਨ੍ਹਾਂ ਨੂੰ ਲੋਕਾਂ ਨੇ ਇਲਾਜ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਪਹੁੰਚਾਇਆ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-2 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;IMG-20210921-WA0098-1&period;jpg" alt&equals;"" data-id&equals;"21128" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;IMG-20210921-WA0098-1&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21128" class&equals;"wp-image-21128"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਦਰੱਖਤ ਡਿੱਗਣ ਨਾਲ ਰੋਡ &&num;8216&semi;ਤੇ ਕਾਫੀ ਸਮਾਂ ਜਾਮ ਵੀ ਲੱਗਾ ਰਿਹਾ&comma; ਭਾਰੀ ਮੁਸ਼ੱਕਤ ਤੋਂ ਬਾਅਦ ਦਰੱਖਤ ਨੂੰ ਹਟਾਉਣ ਉਪਰੰਤ ਆਵਾਜਾਈ ਸ਼ੁਰੂ ਹੋਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;