ਅੰਮ੍ਰਿਤਸਰ ‘ਚ ਹਾਦਸਾ, ਡਿਵਾਈਡਰ ਨਾਲ ਟਕਰਾਈ ਗੱਡੀ, ਇਕ ਦੀ ਮੌਤ, 4 ਜ਼ਖਮੀ, ਖਾਲਸਾ ਕਾਲਜ ‘ਚ ਪੜ੍ਹਦੇ ਸਨ ਸਾਰੇ ਵਿਦਿਆਰਥੀ

0
773

ਅੰਮ੍ਰਿਤਸਰ | ਅੰਮ੍ਰਿਤਸਰ ‘ਚ ਸਵੇਰੇ ਕਰੀਬ 6 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇਕ ਗੱਡੀ ਡਿਵਾਈਡਰ ਨਾਲ ਟਕਰਾ ਗਈ।

ਹਾਦਸੇ ‘ਚ ਇਕ ਦੀ ਮੌਤ ਤੇ 4 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਸਾਰੇ ਵਿਦਿਆਰਥੀ ਖਾਲਸਾ ਕਾਲਜ ‘ਚ ਪੜ੍ਹਦੇ ਸਨ, ਜੋ ਫਰੀਦਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖਚੇ ਉਡ ਗਏ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ