<p><strong>ਮੋਗਾ&comma; 31 ਦਸੰਬਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਦਲ ਜਾ ਰਹੇ ਇਕ ਨੌਜਵਾਨ ਦੀ ਵਾਹਨ ਦੀ ਲਪੇਟ &&num;8216&semi;ਚ ਆਉਣ ਨਾਲ ਮੌਤ ਹੋ ਗਈ। ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। à¨¥à¨¾à¨£à¨¾ ਸਦਰ ਦੇ ਏਐਸਆਈ ਰਛਪਾਲ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਵਾਸੀ ਪਿੰਡ ਧੱਲੇ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ 26 ਸਾਲ ਦਾ ਭਰਾ ਮਾਨਾ ਸਿੰਘ&comma; ਤਪਤੇਜ ਸਿੰਘ ਮਾਰਕੀਟ ਵਿਚ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ।<&sol;p>&NewLine;<p><img class&equals;"" src&equals;"https&colon;&sol;&sol;images&period;indianexpress&period;com&sol;2016&sol;12&sol;fog-punjab-480&period;jpg" alt&equals;"Punjab&colon; 12 teachers killed in road accident due to dense fog &vert; India News - The Indian Express" width&equals;"644" height&equals;"358" &sol;>ਸ਼ਨੀਵਾਰ ਨੂੰ ਭਰਾ ਕੰਮ &&num;8216&semi;ਤੇ ਗਿਆ ਸੀ ਅਤੇ ਦੇਰ ਰਾਤ ਤੱਕ ਘਰ ਨਹੀਂ ਪਰਤਿਆ। ਸਵੇਰੇ 5 ਵਜੇ ਕਿਸੇ ਨੇ ਭਰਾ ਨੂੰ ਖੂਨ ਨਾਲ ਲੱਥਪੱਥ ਹਾਲਤ &&num;8216&semi;ਚ ਦੇਖਿਆ ਤੇ ਸਾਨੂੰ ਜਾਣਕਾਰੀ ਦਿੱਤੀ। ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤਾਂ ਪਤਾ ਲੱਗਾ ਕਿ ਉਸ ਦੀ ਹਾਦਸੇ &&num;8216&semi;ਚ ਮੌਤ ਹੋ ਚੁੱਕੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;