<p><strong>ਪੰਜਾਬ ਡੈਸਕ&comma; 7 ਦਸੰਬਰ &vert;<&sol;strong> ਸ਼ੰਭੂ ਬਾਰਡਰ &&num;8216&semi;ਤੇ ਕਿਸਾਨ ਸੰਘਰਸ਼ &&num;8216&semi;ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨਾਲ ਰਸਤੇ &&num;8216&semi;ਚ ਭਿਆਨਕ ਹਾਦਸਾ ਵਾਪਰ ਗਿਆ।  ਇਸ ਹਾਦਸੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲਾ ਆਗੂ ਧੰਨਾ ਸਿੰਘ ਲਾਲੂ ਘੁੰਮਣ ਸਮੇਤ ਅੱਧੀ ਦਰਜਨ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਬਲਜੀਤ ਸਿੰਘ ਬੱਲੂ ਬਾਬਾ ਲੰਗਾਹ ਨੇ ਦੱਸਿਆ ਕਿ ਕਿਸਾਨਾਂ ਦਾ ਇਹ ਜਥਾ ਝਬਾਲ ਖੇਤਰ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ ਸੀ&comma; ਜੋ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।<&sol;p>&NewLine;<p>ਜ਼ਖਮੀ ਕਿਸਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦਾ ਪਤਾ ਲੱਗਦਿਆਂ ਹੀ ਕਾਂਗਰਸੀ ਆਗੂ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪੁੱਜੇ&comma; ਜਿਨ੍ਹਾਂ ਨੇ ਕਿਹਾ ਕਿ ਉਹ ਹਰ ਸੁੱਖ-ਦੁੱਖ ਦੀ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;