ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਆਰੋਪੀ ਦੀਪਕ ਟੀਨੂੰ ਦਾ ਸਾਥੀ ਚਿਰਾਗ ਹਿਸਾਰ ਤੋਂ ਗ੍ਰਿਫਤਾਰ

0
647

ਹਿਸਾਰ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਇਕ ਹੋਰ ਸਾਥੀ ਚਿਰਾਗ ਨੂੰ ਹਿਸਾਰ ਤੋਂ ਪੁਲਿਸ ਨੇ ਕਾਬੂ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਦੀਪਕ ਟੀਨੂੰ ਨੂੰ ਮਾਨਸਾ ਤੋਂ ਫਰਾਰ ਹੋਣ ਵਿਚ ਮਦਦ ਕਰਨ ਵਿਚ ਚਿਰਾਗ ਮੁੱਖ ਦੋਸ਼ੀ ਮੰਨਿਆ ਜਾ ਰਿਹਾ ਸੀ। ਹੁਣ ਇਸਨੂੰ ਪੁੱਛਗਿਛ ਲਈ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਚਿਰਾਗ ਕੋਲੋਂ ਪੁਲਿਸ ਨੂੰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।