&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong>  à¨…ੰਮ੍ਰਿਤਸਰ &lpar;ਦਿਹਾਤੀ&rpar; ਦੇ ਥਾਣਾ ਮਜੀਠਾ ਦੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਮਜੀਠਾ ਵਿਖੇ 2 ਗੁੱਟ ਜਿਨ੍ਹਾਂ ’ਚ ਇਕ ਪਾਸੇ ਤੋਂ ਰਵੀ ਅਤੇ ਦੂਸਰੇ ਪਾਸੇ ਤੋਂ ਸੁਖਚੈਨ ਸਿੰਘ ਆਪਣੇ-ਆਪਣੇ ਹਥਿਆਰਾਂ ਨਾਲ ਹਵਾਈ ਫ਼ਾਇਰ ਕਰ ਰਹੇ ਹਨ। ਇਸ ਦੇ ਨਾਲ ਉਹ ਇੱਟਾਂ ਰੋੜੇ ਚਲਾ ਕੇ ਹੁਲੱੜਬਾਜ਼ੀ ਕਰਕੇ ਆਮ ਜਨਤਾ ਦੀ ਸ਼ਾਂਤੀ ਨੂੰ ਭੰਗ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ’ਤੇ ਥਾਣਾ ਮਜੀਠਾ ਦੀ ਪੁਲਿਸ ਨੇ ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਰਵਾਈ ਕੀਤੀ ਤੇ ਦੋਵਾਂ ਧਿਰਾਂ ਦੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁਲਿਸ ਦਾ ਦਾਅਵਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸੁਖਚੈਨ ਸਿੰਘ&comma; ਰਾਜ ਬੱਬਰ ਉਰਫ਼ ਗੱਬਰ &comma; ਜਸ਼ਨਪ੍ਰੀਤ ਸਿੰਘ &comma; ਲਵਪ੍ਰੀਤ ਸਿੰਘ ਉਰਫ਼ ਭੂਪਾ ਅਤੇ ਜੋਬਨਜੀਤ ਸਿੰਘ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 2 ਨਾਜਾਇਜ਼ ਪਿਸਟਲ 32 ਬੋਰ ਸਮੇਤ ਇਕ ਜਿੰਦਾ ਰੌਂਦ&comma; 2 ਮੈਗਜੀਨ&comma; 11 ਰਾਈਫ਼ਲ&comma; 12 ਬੋਰ ਕਬਜ਼ੇ ’ਚ &nbsp&semi;ਲਏ ਗਏ ਹਨ। ਇਸ ਦੇ ਨਾਲ ਮੌਕੇ ’ਤੇ 17 ਖੋਲ ਪਿਸਟਲ 32 ਬੋਰ ਅਤੇ 7 ਖੋਲ ਰਾਈਫ਼ਲ 12 ਬੋਰ ਦੇ ਪੁਲਸ ਵਲੋਂ ਕਬਜ਼ੇ ’ਚ ਲਏ ਗਏ ਹਨ। ਰਾਈਫ਼ਲ 12 ਬੋਰ ਸਬੰਧੀ ਮੁਲਜ਼ਮਾਂ ਤੋਂ ਪੁੱਛ-ਗਿੱਛ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਮਜੀਠਾ ’ਚ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;