&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਥੈਟਿਕ ਸਮੱਗਰੀ ਨਾਲ ਬਣੀ ਚਾਈਨਾ ਡੋਰ ਦੀ ਵਿਕਰੀ&comma; ਭੰਡਾਰਨ ਅਤੇ ਖਰੀਦ &&num;8216&semi;ਤੇ ਪਾਬੰਦੀ ਲਗਾਉਣ ਦੇ ਹੁਕਮਾਂ ਤੋਂ ਇੱਕ ਹਫ਼ਤੇ ਉਪਰੰਤ ਪੰਜਾਬ ਪੁਲਿਸ ਨੇ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਇਸ ਘਾਤਕ ਡੋਰ ਵਿਰੁੱਧ ਜਾਰੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਹਫ਼ਤਾਵਾਰੀ ਵੇਰਵੇ ਸਾਂਝੇ ਕਰਦਿਆਂ ਆਈ&period;ਜੀ&period;ਪੀ&period; ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 50 ਐਫ&period;ਆਈ&period;ਆਰਜ਼&period; ਦਰਜ ਕਰਕੇ ਚਾਈਨਾ ਡੋਰ ਦੇ 1502 ਬੰਡਲ ਜਬਤ ਕੀਤੇ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 56 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਈਨਾ ਡੋਰ ਵਿਰੁੱਧ ਮੁਹਿੰਮ ਸ਼ੁਰੂ ਕਰਨ ਉਪਰੰਤ ਪੰਜਾਬ ਪੁਲਿਸ ਨੇ 19 ਦਸੰਬਰ&comma; 2022 ਤੋਂ ਹੁਣ ਤੱਕ 284 ਐਫਆਈਆਰਜ਼ ਦਰਜ ਕਰਕੇ ਚਾਈਨਾ ਡੋਰ ਦੇ ਕੁੱਲ 12866 ਬੰਡਲ ਜ਼ਬਤ ਕੀਤੇ ਅਤੇ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;static&period;jagbani&period;com&sol;multimedia&sol;2022&lowbar;12image&lowbar;14&lowbar;52&lowbar;367408015chinadoor&period;jpg" alt&equals;"ਗੁਰਦਾਸਪੁਰ 'ਚ ਪਤੰਗਾਂ ਵੇਚਣ ਵਾਲੀ ਦੁਕਾਨ ਤੋਂ ਚਾਈਨਾ ਡੋਰ ਦੇ 207 ਗੱਟੂ ਬਰਾਮਦ" width&equals;"788" height&equals;"472"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ&sol;ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਸੂਬੇ ਦੇ ਸਾਰੇ ਐਸਐਚਓਜ਼ ਨੂੰ ਛਾਪੇਮਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਤਾਂ ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਚਾਈਨਾ ਡੋਰ ਨਾ ਵੇਚ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;