ਜਲੰਧਰ . ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਨਾ ਕਰਨ ਵਾਲੀਆਂ ਸੰਸਥਾਵਾਂ ਉੱਤੇ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਹੋਏ ਹਨ। ਡੀਸੀ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਤੋਂ ਬਾਅਦ ਨਿਗਰਾਨੀ ਦੇ ਲਈ ਇਕ ਟੀਮ ਬਣਾਈ ਗਈ uw, ਜੋ ਜਿਲ੍ਹੇ ਵਿੱਚ ਜਾਂਚ ਕਰਕੇ ਕਾਰਵਾਈ ਕਰੇਗੀ।
ਡੀਸੀ ਨੇ ਜਿਲ੍ਹੇ ਦੇ ਉਹਨਾਂ ਨਿੱਜੀ ਸਕੂਲਾਂ, ਕਾਲਜਾਂ ਅਤੇ ਸੰਸਥਾਨਾਂ ਤੇ ਸਖ਼ਤ ਕਾਰਵਾਈ ਕਰਣ ਦੇ ਹੁਕਮ ਜਾਰੀ ਕੀਤੇ ਹਨ, ਜੋ ਜਿਲਾ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਇਹ ਕਦਮ ਚੁੱਕੇ ਗਏ ਹਨ। ਇਸਦੇ ਬਾਵਜੂਦ ਕਈ ਪ੍ਰਬੰਧਕ ਅਜਿਹੇ ਹਨ, ਜੋ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆ ਉਡਾ ਰਹੇ ਹਨ।

<amp-ad layout="fixed" width=300 height=250 type="adsense" data-ad-client="ca-pub-1861488811465739" data-ad-slot="4911303569"></amp-ad>

ਡੀਸੀ ਨੇ ਕਿਹਾ ਸਾਰੀਆਂ ਸਿੱਖੀਆ ਸੱਸਥਾਵਾਂ, ਜਿਹਨਾਂ ਵਿੱਚ ਪਰੀਖਿਆਵਾਂ ਚੱਲ ਰਹੀਆਂ ਹਨ, ਨੂੰ ਛੱਡ ਕੇ ਵਿਦਿਆਰਥੀਆਂ ਦੀਆਂ ਕਲਾਸਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜੋ ਇਹਨਾਂ ਆਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ ਹਨ, ਉਹਨਾਂ ਦੇ ਖਿਲਾਫ ਹੁਣ ਕਾਰਵਾਈ ਹੋਣ ਜਾ ਰਹੀ ਹੈ।

Note : ;ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ; ;‘ਤੇ ਕਲਿੱਕ ਕਰੋ।

<amp-ad layout="fixed" width=300 height=250 type="adsense" data-ad-client="ca-pub-1861488811465739" data-ad-slot="6110719604"></amp-ad>

ਹੁਕਮ ਨਾ ਮੰਨਣ ਵਾਲੇ ਸਕੂਲਾਂ, ਕਾਲਜਾਂ ਅਤੇ ਸੰਸਥਾਨਾਂ ਤੇ ਹੋਵੇਗੀ ਸਖਤ ਕਾਰਵਾਈ : ਡੀਸੀ
- ‘ਦਾਲ-ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ’, ਦੀਪਮਾਲਾ ਨਾਲ ਜਗਮਗਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ: 'ਦਾਲ-ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ'... ਇਹ ਕਹਾਵਤ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ…
- ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਰੌਣਕਾਂ, ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਕੌਮ ਦਾ ਪਵਿੱਤਰ ਦਿਹਾੜਾ ਬੰਦੀ ਛੋੜ ਦਿਵਸ ਅਤੇ…
- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ‘ਚ ਪਟਾਕਿਆਂ ਦੇ ਸਟਾਲ ਨੂੰ ਲੱਗੀ ਅੱਗ, ਮੌਕੇ ‘ਤੇ ਮਚੀ ਹਫੜਾ-ਦਫੜੀ
ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿੱਚ 8 ਨਵੰਬਰ ਦੀ ਦੇਰ ਰਾਤ ਇੱਕ ਪਟਾਕਿਆਂ ਦੇ ਸਟਾਲ…
- ਜਲੰਧਰ ‘ਚ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ, ਡਿਵਾਈਡਰ ‘ਤੇ ਚੜ੍ਹੀ ਕਾਰ, ਐਕਟਿਵਾ ਸਵਾਰ ਲੜਕੀ ਜ਼ਖ਼ਮੀ
ਜਲੰਧਰ: ਮਕਸੂਦਾਂ ਫਲਾਈਓਵਰ 'ਤੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟੱਕਰ ਇੰਨੀ…
- ਜਲੰਧਰ ‘ਚ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, ਮੌਕੇ ‘ਤੇ ਮੌਤ
ਜਲੰਧਰ: ਸ਼ਹਿਰ ਦੇ ਵਰਕਸ਼ਾਪ ਚੌਕ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਟਰੱਕ…
- ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਭਰੋਸਾ ਜਤਾਉਣ ਲਈ ‘ਆਪ’ ਲੀਡਰਸ਼ਿਪ ਦਾ ਕੀਤਾ ਧੰਨਵਾਦ; ਜਲੰਧਰ ਸੈਂਟਰਲ ਤੋਂ ਵੱਡੀ ਜਿੱਤ ਦਾ ਭਰੋਸਾ ਦਿੱਤਾ
ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਨ…
- ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ)…
- ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ…
- ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ…
- ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ…