&NewLine;<p class&equals;"wp-block-paragraph"><strong>ਗੁਰਦਾਸਪੁਰ<&sol;strong> &vert; &lpar;ਗੁਰਪ੍ਰੀਤ ਸਿੰਘ&rpar; &&num;8211&semi; ਬਟਾਲਾ ਨੇੜੇ ਬੀਤੀ ਰਾਤ ਇਕ ਸੜਕ ਹਾਦਸੇ &&num;8216&semi;ਚ ਇਕ 33 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਹਸਪਤਾਲ &&num;8216&semi;ਚ ਦਾਖਲ ਆਪਣੀ ਬਿਮਾਰ ਮਾਂ ਨੂੰ ਮਿਲ ਕੇ ਵਾਪਸ ਆ ਰਿਹਾ ਸੀ ਕਿ ਰਸਤੇ &&num;8216&semi;ਚ ਗਲਤ ਸਾਈਡ &&num;8216&semi;ਤੇ ਤੇਜ਼ ਰਫਤਾਰ ਆ ਰਹੀ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਯੋਗੇਸ਼ ਜੈਨ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਜੀਜਾ ਨਕੁਲ ਜੈਨ ਨੇ ਦੱਸਿਆ ਕਿ ਬੀਤੇ ਕੱਲ੍ਹ ਯੋਗੇਸ਼ ਆਪਣੀ ਬਿਮਾਰ ਮਾਂ ਦਾ ਪਤਾ ਲੈਣ ਹੁਸ਼ਿਆਰਪੁਰ ਦੇ ਇਕ ਹਸਪਤਾਲ ਗਿਆ ਸੀ&comma; ਵਾਪਸ ਆਉਂਦਿਆਂ ਜਦੋਂ ਉਹ ਬਟਾਲਾ ਨੇੜੇ ਪਿੰਡ ਹਰਪੁਰਾ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਸਾਈਡ &&num;8216&semi;ਤੇ ਤੇਜ਼ ਰਫਤਾਰ ਆ ਰਹੀ ਇਨੋਵਾ ਗੱਡੀ ਨੇ ਯੋਗੇਸ਼ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ &&num;8216&semi;ਚ ਯੋਗੇਸ਼ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਬਟਾਲਾ ਬੱਸ ਸਟੈਂਡ ਨਜ਼ਦੀਕ ਵੇਰਕਾ ਦੁੱਧ ਦਾ ਕਾਰੋਬਾਰ ਕਰਦਾ ਸੀ ਅਤੇ 5 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅਜੇ ਕੁਆਰਾ ਸੀ। ਪਰਿਵਾਰ ਮੰਗ ਕਰ ਰਿਹਾ ਹੈ ਕਿ ਹਾਦਸੇ ਦੇ ਜ਼ਿੰਮੇਵਾਰ ਇਨੋਵਾ ਚਲਾਕ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜਦ ਉਹ ਗਸ਼ਤ &&num;8216&semi;ਤੇ ਸਨ ਤਾਂ ਉਨ੍ਹਾਂ ਨੂੰ ਸੜਕ ਹਾਦਸੇ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਕੀਤੀ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ&comma; ਜਦਕਿ ਉਨ੍ਹਾਂ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ &&num;8216&semi;ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨੋਵਾ ਗੱਡੀ ਕਬਜ਼ੇ &&num;8216&semi;ਚ ਲੈ ਲਈ ਗਈ ਹੈ। ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;