&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਟਾਂਡਾ &&num;8216&semi;ਚ ਅੱਜ ਦੇਰ ਸ਼ਾਮ ਇੱਕ ਲੁੱਟ ਦੀ ਵੱਡੀ ਵਾਰਦਾਤ ਦੌਰਾਨ ਹੋਈ ਸੜਕ ਦੁਰਘਟਨਾ &&num;8216&semi;ਚ ਦੋ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ । ਇਹ ਘਟਨਾ ਟਾਂਡਾ ਦੇ ਪੁਲ ਪੁਖਤਾ ਨੇੜੇ ਉਸ ਵੇਲੇ ਵਾਪਰੀ ਜਦੋਂ ਇੱਕ ਔਰਤ ਪ੍ਰਭਜੀਤ ਕੌਰ ਆਪਣੇ 2 ਬੱਚਿਆਂ ਨਾਲ ਸਕੂਟਰੀ &&num;8216&semi;ਤੇ ਸਵਾਰ ਹੋ ਕੇ ਆ ਰਹੀ ਸੀ ਕਿ ਪਿਛੇ ਤੋਂ ਆ ਰਹੇ 2 ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਉਕਤ ਔਰਤ ਕੋਲੋਂ ਪਰਸ ਖੋਹਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"> ਜਿਸ ਮਗਰੋਂ ਔਰਤ ਦੀ ਸਕੂਟਰੀ ਅੱਗੇ ਜਾ ਰਹੀ ਟਰੈਕਟਰ-ਟਰਾਲੀ &&num;8216&semi;ਚ ਜਾ ਟਕਰਾਈ&comma; ਜਿਸ ਕਾਰਨ ਪਿੱਛੇ ਬੈਠੇ ਬੱਚੇ ਗੁਰਭੇਜ ਸਿੰਘ ਉਮਰ 6 ਸਾਲ ਤੇ ਗਗਨਦੀਪ ਕੌਰ 21 ਸਾਲ ਦੀ ਮੌਕੇ &&num;8216&semi;ਤੇ ਮੌਤ ਹੋ ਗਈ&comma; ਜਿਸ ਤੋਂ ਬਾਅਦ ਲਾਸ਼ਾਂ ਨੂੰ ਟਾਂਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ&comma; ਜਿੱਥੇ ਡਾ&period; ਲਵਪ੍ਰੀਤ ਨੇ ਦੋਵਾਂ ਬੱਚਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਲੁੱਟ ਦੀ ਵਾਰਦਾਤ ਦਾ ਪਤਾ ਚਲਦਿਆਂ ਡੀਐਸਪੀ ਟਾਂਡਾ ਕੁਲਵੰਤ ਸਿੰਘ ਤੇ ਐਸਐਚੳ ਟਾਂਡਾ ਮਲਕੀਅਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ &&num;8216&semi;ਤੇ ਪਹੁੰਚੇ ਤੇ ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;