&NewLine;<p class&equals;"wp-block-paragraph"><strong>ਮੁੰਬਈ &vert;<&sol;strong> Bigg Boss-13 ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਸਿਧਾਰਥ ਸਿਰਫ 40 ਸਾਲ ਦੇ ਸਨ। ਇਸ ਸਮੇਂ ਉਸ ਦੀ ਲਾਸ਼ ਕਪੂਰ ਹਸਪਤਾਲ &&num;8216&semi;ਚ ਹੈ ਅਤੇ ਪੋਸਟਮਾਰਟਮ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਕੱਲ ਰਾਤ ਉਹ ਦਵਾਈ ਖਾ ਕੇ ਸੁੱਤੇ ਤੇ ਸਵੇਰੇ ਨਹੀਂ ਉਠੇ। ਸਿਧਾਰਥ ਸ਼ੁਕਲਾ ਟੀਵੀ ਦਾ ਜਾਣਿਆ-ਪਛਾਣਿਆ ਨਾਂ ਸੀ ਤੇ ਉਹ ਸੋਸ਼ਲ ਮੀਡੀਆ &&num;8216&semi;ਤੇ ਕਾਫੀ ਐਕਟਿਵ ਰਹਿੰਦੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h2 class&equals;"wp-block-heading"><strong>ਕੱਲ ਰਾਤ ਤੱਕ ਠੀਕ ਸਨ ਸਿਧਾਰਥ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਸਿਧਾਰਥ ਦਾ ਜਨਮ ਮੰਬਈ &&num;8216&semi;ਚ ਹੋਇਆ ਸੀ। ਉਨ੍ਹਾਂ ਦੀ ਰੁਚੀ ਕਦੇ ਵੀ ਮਾਡਲਿੰਗ ਤੇ ਐਕਟਿੰਗ ਵਿੱਚ ਨਹੀਂ ਸੀ। ਸਿਧਾਰਥ ਹਮੇਸ਼ਾ ਤੋਂ ਹੀ ਬਿਜ਼ਨੈੱਸ ਕਰਨਾ ਚਾਹੁੰਦੇ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਪਣੀ ਲੁਕ ਕਰਕੇ ਉਹ ਲੋਕਾਂ ਨੂੰ ਆਕਰਸ਼ਿਤ ਕਰਦੇ ਸਨ। ਸਾਲ 2004 &&num;8216&semi;ਚ ਇਕ ਵਾਰ ਮਾਂ ਦੇ ਕਹਿਣ &&num;8216&semi;ਤੇ ਸਿਧਾਰਥ ਨੇ ਇਕ ਮਾਡਲਿੰਗ ਪ੍ਰਤੀਯੋਗਤਾ &&num;8216&semi;ਚ ਹਿੱਸਾ ਲਿਆ ਸੀ। ਸਿਧਾਰਥ ਇਥੇ ਬਿਨਾਂ ਪੋਰਟਫੋਲੀਓ ਲਏ ਪਹੁੰਚ ਗਏ। ਜੁਰੀ ਨੇ ਸਿਧਾਰਥ ਦੀ ਲੁਕ ਨੂੰ ਦੇਖ ਕੇ ਉਨ੍ਹਾਂ ਨੂੰ ਚੁਣ ਲਿਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"GahPPsYtsd0" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;