&NewLine;<p class&equals;"wp-block-paragraph"><strong>ਜਲੰਧਰ<&sol;strong> &vert; ਵਧੀਕ ਡਿਪਟੀ ਕਮਿਸ਼ਨਰ &lpar;ਵਿਕਾਸ&rpar; ਵਿਸ਼ੇਸ਼ ਸਾਰੰਗਲ ਵੱਲੋਂ ਘਈ ਹਸਪਤਾਲ ਵਿਖੇ ਅੱਜ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕਰਵਾਈ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਈ ਹਸਪਤਾਲ ਦੇ ਡਾਕਟਰ ਐਚ&period; ਐਸ&period; ਭੁਟਾਨੀ&comma; ਡਾ&period; ਸੰਦਲੀ ਭੁਟਾਨੀ ਵੱਲੋਂ ਪਹਿਲਾ ਟੀਕਾ ਲਗਵਾ ਕੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਏਡੀਸੀ &lpar;ਵਿਕਾਸ&rpar; ਨੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ &&num;8216&semi;ਤੇ ਯਕੀਨ ਨਾ ਕਰਦਿਆਂ ਇਹ ਵੈਕਸੀਨ ਲਗਵਾਉਣੀ ਚਾਹੀਦੀ ਹੈ। ਖਬਰ ਲਿਖੇ ਜਾਣ ਤੱਕ ਹਸਪਤਾਲ ਦੇ ਡਾਕਟਰ&comma; ਨਰਸਿੰਗ ਸਟਾਫ ਅਤੇ ਹੋਰ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;