&NewLine;<p class&equals;"wp-block-paragraph"><strong>ਜਲੰਧਰ<&sol;strong> &vert; ਪੰਜਾਬ ਸਰਕਾਰ ਵੱਲੋਂ ਕਰਨਲ ਦਲਵਿੰਦਰ ਸਿੰਘ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਜਲੰਧਰ &&num;8216&semi;ਚ IELTS &lpar;International English Language Testing System&rpar; ਦੇ ਕੋਚਿੰਗ ਸੈਂਟਰ ਵਿੱਚ ਦਾਖਲਾ ਸ਼ੁਰੂ ਕਰ ਦਿੱਤਾ ਗਿਆ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਚਲਾਏ ਜਾਣ ਵਾਲੇ ਸੈਂਟਰ ਵਿੱਚ ਯੋਗ ਤੇ ਤਜਰਬੇਕਾਰ ਵਿਸ਼ਾ ਮਾਹਿਰ ਇੰਸਟਰੱਕਟਰ ਵੱਲੋਂ ਸਿਖਿਆਰਥੀਆਂ ਨੂੰ IELTS ਦੀ ਕੋਚਿੰਗ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੈਂਟਰ ਵਿੱਚ IELTS ਕੋਰਸ ਲਈ ਸਾਬਕਾ ਸੈਨਿਕਾਂ&comma; ਉਨ੍ਹਾਂ ਦੀਆਂ ਵਿਧਵਾਵਾਂ ਤੇ ਆਸ਼ਰਿਤਾਂ ਦਾ ਦਾਖਲਾ ਪਹਿਲ ਦੇ ਆਧਾਰ &&num;8216&semi;ਤੇ ਹੋਵੇਗਾ ਅਤੇ ਖਾਲੀ ਸੀਟਾਂ ਹੋਣ ਦੀ ਹਾਲਤ ਵਿੱਚ ਇਹ ਸਿਵਲੀਅਨ ਸਿਖਿਆਰਥੀਆਂ ਵਿਚੋਂ ਭਰੀਆਂ ਜਾਣਗੀਆਂ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਕੋਰਸ ਬਹੁਤ ਘੱਟ ਫੀਸਾਂ &&num;8216&semi;ਤੇ ਕਰਵਾਇਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ&comma; ਸ਼ਾਸਤਰੀ ਮਾਰਕੀਟ&comma; ਜਲੰਧਰ ਦੇ ਟੈਲੀਫੋਨ ਨੰ&colon; 0181-2455423&sol;98154-65556 &&num;8216&semi;ਤੇ ਸੰਪਰਕ ਕੀਤਾ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;