&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਇਕ ਪਤੀ ਨੇ ਘਰੇਲੂ ਝਗੜੇ ਤੋਂ ਬਾਅਦ ਆਪਣੀ ਪਤਨੀ ਦੇ ਸਿਰ &OpenCurlyQuote;ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਚਾਹਲ ਵਿੱਚ ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ ਵਿਅਕਤੀ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਔਰਤ ਦੇ ਭਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦਾ ਵਿਆਹ ਚਹਿਲ ਦੇ ਮੇਜਰ ਸਿੰਘ ਨਾਲ ਹੋਇਆ ਸੀ। ਇਨ੍ਹਾਂ ਦੇ 2 ਬੱਚੇ ਹਨ। ਪਤੀ-ਪਤਨੀ ਵਿੱਚ ਅਕਸਰ ਝਗੜਾ ਰਹਿੰਦਾ ਸੀ। ਘਰੇਲੂ ਝਗੜੇ ਵਿੱਚ ਮੇਰੀ ਭੈਣ ਦੀ ਜਾਣ ਚਲੀ ਜਾਣੀ ਹੈ ਇਹ ਅਸੀਂ ਸੋਚਿਆ ਨਹੀਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਰਾਏ ਅਮਾਨਤ ਖਾਂ ਥਾਣੇ ਦੇ ਏਐਸਆਈ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ। ਅਰੋਪੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੇ ਹਾਂ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ  <br>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;