&NewLine;<p class&equals;"wp-block-paragraph"><strong>ਜਲੰਧਰ &vert;<&sol;strong> ਬਰਸਾਤ ਦਾ ਮੌਸਮ ਖ਼ਤਮ ਹੋਣ ਅਤੇ ਕੋਰੋਨਾ ਦੇ ਸ਼ਾਂਤ ਹੁੰਦੇ ਹੀ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੂਬੇ &&num;8216&semi;ਚ ਡੇਂਗੂ ਦੇ ਵਧਦੇ ਮਰੀਜ਼ਾਂ ਦੀ ਗਿਣਤੀ ਕਾਰਨ ਸਿਹਤ ਵਿਭਾਗ ਵੀ ਹਰਕਤ &&num;8216&semi;ਚ ਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਵੀ ਗੰਭੀਰਤਾ ਨਾਲ ਲਿਆ ਹੈ। ਸਿਹਤ ਵਿਭਾਗ ਨੇ ਸੂਬੇ ਨੂੰ 5 ਜ਼ੋਨਾਂ ਵਿੱਚ ਵੰਡਿਆ ਹੈ। ਸੂਬੇ &&num;8216&semi;ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 6704 ਤੱਕ ਪਹੁੰਚ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਵਿਭਾਗ ਦੀ ਡਾਇਰੈਕਟਰ ਡਾ&period; ਆਦੇਸ਼ ਕੰਗ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ 5 ਜ਼ੋਨਾਂ ਵਿੱਚ 5 ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਕਾਰਜ ਪ੍ਰਣਾਲੀ ’ਤੇ ਨਿਗਰਾਨੀ ਰੱਖਣ ਲਈ ਤਾਇਨਾਤ ਕਰ ਦਿੱਤੇ ਹਨ। ਇਹ ਅਧਿਕਾਰੀ ਸਬੰਧਤ ਜ਼ਿਲ੍ਹਿਆਂ ਵਿੱਚ ਹਫਤੇ &&num;8216&semi;ਚ 2 ਵਾਰ ਦੌਰਾ ਕਰਨਗੇ ਤੇ ਡੇਂਗੂ ਤੋਂ ਬਚਾਅ ਨੂੰ ਲੈ ਕੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਨਹੀਂ ਵਸੂਲ ਸਕਣਗੇ ਡਾਕਟਰ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਨਿੱਜੀ ਹਸਪਤਾਲਾਂ ਤੇ ਲੈਬਾਰਟਰੀਆਂ ਵੱਲੋਂ ਟੈਸਟ ਲਈ ਮਨਮਰਜ਼ੀ ਦੇ ਰੇਟ ਵਸੂਲਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਡੈਂਗੂ ਟੈਸਟ ਲਈ ਵੱਧ ਤੋਂ ਵੱਧ 600 ਰੁਪਏ ਨਿਰਧਾਰਤ ਕੀਤੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਤੇ ਨਿੱਜੀ ਹਸਪਤਾਲਾਂ ਤੇ ਲੈਬਾਰਟਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਨ ਦੀ ਗੱਲ ਕਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;