&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong>ਵਿਦੇਸ਼ ਜਾਣ ਦੀ ਚਾਹਤ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਪਾਇਲ ਦੇ ਵਾਰਡ ਨੰਬਰ 1 ਦਾ ਰਹਿਣ ਵਾਲਾ ਨੌਜਵਾਨ ਹਰਵੀਰ ਸਿੰਘ ਆਪਣੇ ਖਰਚ ਉਪਰ ਪ੍ਰੇਮਿਕਾ ਨੂੰ ਆਈਲੈਟਸ ਕਰਵਾ ਰਿਹਾ ਸੀ। ਹੋਰ ਸਾਰਾ ਖਰਚ ਵੀ ਕਰਦਾ ਸੀ ਤਾਂ ਕਿ ਉਸਦੀ ਪ੍ਰੇਮਿਕਾ ਵਿਆਹ ਕਰਵਾ ਕੇ ਉਸ ਨੂੰ ਵਿਦੇਸ਼ ਲੈ ਜਾਵੇ। ਹਰਵੀਰ ਨੇ ਕਰੀਬ 3 ਲੱਖ ਰੁਪਏ ਖਰਚ ਕਰ ਦਿੱਤੇ। ਆਈਲੈਟਸ ਪਾਸ ਕਰ ਕੇ ਪ੍ਰੇਮਿਕਾ ਨੇ ਵਿਆਹ ਕਰਾਉਣ ਤੋਂ ਇਨਕਾਰ ਕਰ ਦਿੱਤਾ। ਦੁਖੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਪ੍ਰੇਮਿਕਾ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਹਰਵੀਰ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਹਰਵੀਰ ਦੀ ਕਈ ਸਾਲਾਂ ਤੋਂ ਮਨਜਿੰਦਰ ਕੌਰ ਰੂਬੀ ਵਾਸੀ ਹਰਿਉਂ ਨਾਲ ਦੋਸਤੀ ਸੀ। ਉਸ ਦਾ ਪੁੱਤਰ ਲੜਕੀ ਦਾ ਸਾਰਾ ਖਰਚ ਕਰਦਾ ਸੀ ਅਤੇ ਵਿਆਹ ਕਰਵਾ ਕੇ ਉਸ ਨਾਲ ਵਿਦੇਸ਼ ਜਾਣਾ ਚਾਹੁੰਦਾ ਸੀ। ਆਈਲੈਟਸ ਕਰਨ ਮਗਰੋਂ ਲੜਕੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਪੈਸੇ ਵੀ ਵਾਪਸ ਨਹੀਂ ਕੀਤੇ&comma; ਜਿਸ ਕਰਕੇ ਉਸ ਦੇ ਪੁੱਤਰ ਨੇ ਆਤਮਹੱਤਿਆ ਕਰ ਲਈ। ਉਨ੍ਹਾਂ ਲੜਕੀ ਦੇ ਪਰਿਵਾਰ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;