&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਅੰਮ੍ਰਿਤਪਾਲ ਦੇ ਹਰਿਆਣਾ ਵਿੱਚ ਹੋਣ ਬਾਰੇ ਚੱਲ ਰਹੀ ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ&comma; ਜਿੱਥੇ ਅੰਮ੍ਰਿਤਪਾਲ 19-20 ਮਾਰਚ  ਨੂੰ ਰੁਕਿਆ ਸੀ&comma; ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਔਰਤ ਨੂੰ ਫੋਨ ਰਾਹੀਂ ਹਰਿਆਣਾ ਆਉਣ ਦੀ ਗੱਲ ਆਖੀ ਸੀ ਅਤੇ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ&comma; ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ&comma; ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;