<p><strong>ਸੰਗਰੂਰ&comma; 2 ਦਸੰਬਰ &vert; <&sol;strong>ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੱਡਾ ਬਿਆਨ ਦਿੱਤਾ ਹੈ ਕਿ ਸਕੂਲਾਂ &&num;8216&semi;ਚ ਹਰ ਹਫਤੇ ਬੱਚਿਆਂ ਤੋਂ ਫੀਡਬੈਕ ਲਿਆ ਜਾਵੇਗਾ। ਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ  à¨¸à¨¿à¨¹à¨¤ ਅਚਾਨਕ ਖਰਾਬ ਹੋ ਗਈ। ਜਿਸ ਕਾਰਣ 50 ਦੇ ਕਰੀਬ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿਚ ਖਾਣਾ ਖਾਣ ਤੋਂ ਬਾਅਦ ਬੱਚੇ ਬੀਮਾਰ ਹੋ ਗਏ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।<&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;1554799315258684">https&colon;&sol;&sol;www&period;facebook&period;com&sol;punjabibulletin&sol;videos&sol;1554799315258684<&sol;a><&sol;p>&NewLine;<p>ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਹਸਪਤਾਲ ਪਹੁੰਚੇ ਗਏ। ਇਸ &&num;8216&semi;ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਮੰਤਰੀ ਹਰਜੋਤ ਸਿੰਘ ਨੇ ਲਿਖਿਆ ਕਿ ਸੰਗਰੂਰ ਪਹੁੰਚ ਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਬੀਮਾਰ ਵਿਦਿਆਰਥੀਆਂ ਨੂੰ ਮਿਲੇ&comma; ਵਿਦਿਆਰਥੀ ਹੁਣ ਤੇਜ਼ੀ ਨਾਲ ਠੀਕ ਹੋ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਚਿੰਤਾ ਦੀ ਸ਼ਿਕਾਇਤ ਕਰ ਰਹੇ ਹਨ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;214134058393233">https&colon;&sol;&sol;www&period;facebook&period;com&sol;punjabibulletin&sol;videos&sol;214134058393233<&sol;a><&sol;p>&NewLine;<p>ਉਨ੍ਹਾਂ ਕਿਹਾ ਕਿ ਠੇਕੇਦਾਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਮੈੱਸ ਇੰਚਾਰਜ ਸਮੇਤ ਆਈਪੀਸੀ ਦੀ ਧਾਰਾ 307 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕੀਤਾ ਜਾ ਰਿਹਾ ਹੈ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਹਰ ਮੈਰੀਟੋਰੀਅਸ ਸਕੂਲ &&num;8216&semi;ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਫੀਡਬੈਕ ਫਾਰਮ ਮੈਰੀਟੋਰੀਅਸ ਸਕੂਲ ਦੇ ਹਰ ਵਿਦਿਆਰਥੀ ਨੂੰ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫਤਰ ਦੁਆਰਾ ਨਿੱਜੀ ਤੌਰ &&num;8216&semi;ਤੇ ਨਿਗਰਾਨੀ ਕੀਤੀ ਜਾਵੇਗੀ।<&sol;p>&NewLine;<p><img src&equals;"https&colon;&sol;&sol;img&period;punjabijagran&period;com&sol;punjabi&sol;02122023&sol;02&lowbar;12&lowbar;2023-2dec2023&lowbar;pj&lowbar;student&lowbar;9308179&period;jpg" &sol;><&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;268658986191677">https&colon;&sol;&sol;www&period;facebook&period;com&sol;punjabibulletin&sol;videos&sol;268658986191677<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;