ਪੰਜਾਬ ਤੋਂ ਬਾਅਦ ਹਿਮਾਚਲ ‘ਚ ਵੀ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ

0
367

ਹਿਮਾਚਲ | ਪੰਜਾਬ ਤੋਂ ਬਾਅਦ ਹਿਮਾਚਲ ‘ਚ ਵੀ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਕਰ ਦਿੱਤਾ ਗਿਆ ਹੈ। CM ਸੁੱਖੂ ਨੇ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਡੀਜੀਪੀ ਨੂੰ ਖਾਸ ਨਿਰਦੇਸ਼ ਦਿੱਤੇ ਗਏ ਤੇ ਚੱਪੇ-ਚੱਪੇ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ‘ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।