&NewLine;<p class&equals;"wp-block-paragraph"><strong>ਹੁਸ਼ਿਆਰਪੁਰ &lpar;ਅਮਰੀਕ ਕੁਮਾਰ&rpar; &vert;<&sol;strong> ਪਤਨੀ ਨਾਲ ਹੋਏ ਇੱਕ ਘਰੇਲੂ ਝਗੜੇ ਤੋਂ ਬਾਅਦ ਪਤੀ ਨੇ ਆਪਣੇ ਹੀ ਡੇਢ ਸਾਲ ਦੇ ਮਾਸੂਮ ਬੱਚੇ ਨੂੰ ਕੁੱਟ-ਕੁੱਟ ਮਾਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਚਓ ਦੇਸਰਾਜ ਸਿੰਘ ਨੇ ਦੱਸਿਆ ਕਿ ਮਾਡਲ ਟਾਊਨ ਇਲਾਕੇ ਦੀ ਪਾਰਕ ਵਿੱਚ ਇੱਕ ਪਰਿਵਾਰ ਰਹਿੰਦਾ ਸੀ। ਸੁਨੀਲ ਆਪਣੀ ਪਤਨੀ ਅੰਜਲੀ ਅਤੇ ਡੇਢ ਸਾਲ ਦੇ ਬੱਚੇ ਸ਼ਿਵਾ ਨਾਲ ਪਾਰਕ &&num;8216&semi;ਚ ਪਿਛਲੇ ਕੁੱਝ ਦਿਨਾਂ ਤੋਂ ਰਹਿ ਰਿਹਾ ਸੀ। ਬੀਤੀ ਰਾਤ ਪਤੀ-ਪਤਨੀ ਦਾ ਕਿਸੇ ਗੱਲ ਤੋਂ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਪਤਨੀ ਆਪਣੇ ਰਿਸ਼ਤੇਦਾਰਾਂ ਦੇ ਘਰ ਚਲੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਸ਼ੇ ਦੀ ਹਾਲਤ ਵਿੱਚ ਸੁਨੀਲ ਨੇ ਆਪਣੇ ਡੇਢ ਸਾਲ ਦੇ ਬੱਚੇ ਨੂੰ ਜ਼ਮੀਨ ਉੱਤੇ ਸੁੱਟ-ਸੁੱਟ ਮਾਰ ਦਿੱਤਾ। ਸਵੇਰੇ ਲੋਕਾਂ ਨੇ ਬੱਚੇ ਦੀ ਲਾਸ਼ ਵੇਖੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਰੋਪੀ ਪਿਤਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੇ ਆਪਣਾ ਗੁਨਾਹ ਕਬੂਲਦਿਆਂ ਦੱਸਿਆ ਕਿ ਗੁੱਸੇ &&num;8216&semi;ਚ ਉਸ ਨੇ ਆਪਣੇ ਬੱਚੇ ਨੂੰ ਮੰਜੇ ਤੋਂ ਥੱਲੇ ਸੁੱਟ ਦਿੱਤਾ ਸੀ। ਸਵੇਰੇ ਵੇਖਿਆ ਤਾਂ ਉਹ ਮਰ ਚੁੱਕਾ ਸੀ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਵੀਡੀਓ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"8P5bZAAs&lowbar;jU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;