&NewLine;<p class&equals;"wp-block-paragraph"><strong>ਹਰਿਆਣਾ&comma; 17 ਸਤੰਬਰ &vert;<&sol;strong> ਕੈਥਲ &&num;8216&semi;ਚ 7 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਅਤੇ ਫਿਰ ਉਸ ਦੀ ਹੱਤਿਆ ਕਰਨ ਦੇ ਦੋਸ਼ੀ ਪਵਨ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਏ&period;ਡੀ&period;ਜੇ&period; ਡਾਕਟਰ ਗਗਨਦੀਪ ਕੌਰ ਸਿੰਘ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ। ਪਹਿਲੀ ਵਾਰ ਜ਼ਿਲ੍ਹਾ ਪੱਧਰ &&num;8216&semi;ਤੇ ਕਿਸੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿਚ ਦੋਸ਼ੀ ਨੇ ਬੱਚੀ ਦੇ ਵਿਸ਼ਵਾਸ ਅਤੇ ਰਿਸ਼ਤਿਆਂ ਨੂੰ ਤੋੜਦੇ ਹੋਏ ਅਪਰਾਧ ਕੀਤਾ ਹੈ। ਇਸ ਤਰ੍ਹਾਂ ਦੇ ਜੁਰਮ ਰਹਿਮ ਦੇ ਹੱਕਦਾਰ ਨਹੀਂ।<br><br>ਡੀ&period; ਡੀ&period; ਏ&period; ਜੈ ਭਗਵਾਨ ਗੋਇਲ ਨੇ ਦੱਸਿਆ ਕਿ ਇਸ ਮਾਮਲੇ ’ਤੇ ਲਗਾਤਾਰ 2 ਦਿਨ ਬਹਿਸ ਚੱਲੀ। ਇਸ ਦੌਰਾਨ ਉਨ੍ਹਾਂ ਇਸ ਮਾਮਲੇ ਵਿਚ ਮਾਣਯੋਗ ਅਦਾਲਤ ਤੋਂ ਹੋਰ ਸਜ਼ਾਵਾਂ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ &&num;8216&semi;ਚ ਦੋਸ਼ੀ ਪਵਨ ਨੇ 7 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਮਗਰੋਂ ਉਸ ਦਾ ਕਤਲ ਕਰ ਦਿੱਤਾ ਸੀ।<br><br>ਸਬੂਤ ਮਿਟਾਉਣ ਤੋਂ ਬਾਅਦ ਲੜਕੀ ਦੀ ਲਾਸ਼ ਨੂੰ ਸਾੜ ਦਿੱਤਾ ਗਿਆ। ਲੜਕੀ ਦੀ ਅੱਧਸੜੀ ਲਾਸ਼ ਨੇੜਲੇ ਜੰਗਲਾਂ ਵਿਚੋਂ ਮਿਲੀ ਸੀ। ਇਸ ਤੋਂ ਬਾਅਦ ਪਵਨ ਸਬੂਤ ਨਸ਼ਟ ਕਰਨ ਲਈ ਪੈਟਰੋਲ ਲੈ ਕੇ ਆਇਆ ਅਤੇ ਉਸ ਦੇ ਸਰੀਰ &&num;8216&semi;ਤੇ ਛਿੜਕ ਕੇ ਅੱਗ ਲਗਾ ਦਿਤੀ। ਜਾਂਚ ਦੌਰਾਨ ਪੁਲਿਸ ਨੂੰ ਸੀਸੀਟੀਵੀ ਫੁਟੇਜ ਮਿਲੀ&comma; ਜਿਸ &&num;8216&semi;ਚ ਪਵਨ ਬੱਚੀ ਨੂੰ ਲੈ ਕੇ ਜਾਂਦੇ ਨਜ਼ਰ ਆ ਰਿਹਾ ਸੀ। ਇਸ ਸਬੰਧੀ ਥਾਣਾ ਕਲਾਇਤ ਵਿਖੇ ਕੇਸ ਦਰਜ ਕੀਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;