<p><strong>ਮੁੰਬਈ&comma; 7 ਨਵੰਬਰ &vert;<&sol;strong>ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ &&num;8216&semi;ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।<&sol;p>&NewLine;<p>ANI ਦੀ ਰਿਪੋਰਟ ਦੇ ਅਨੁਸਾਰ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੰਬਰ ਤੋਂ ਧਮਕੀ ਦਿੱਤੀ ਗਈ ਹੈ&comma; ਉਹ ਛੱਤੀਸਗੜ੍ਹ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਦੇ ਨਾਂ &&num;8216&semi;ਤੇ ਦਰਜ ਹੈ। ਨੰਬਰ ਟ੍ਰੇਸ ਹੁੰਦੇ ਹੀ ਮੁੰਬਈ ਪੁਲਿਸ ਰਾਏਪੁਰ ਪਹੁੰਚ ਗਈ। ਮਾਮਲਾ 5 ਨਵੰਬਰ ਦਾ ਦੱਸਿਆ ਜਾ ਰਿਹਾ ਹੈ।<&sol;p>&NewLine;<p>ਡੀਸੀਪੀ ਦੇ ਅਨੁਸਾਰ ਬਾਂਦਰਾ ਪੁਲਿਸ ਸਟੇਸ਼ਨ ਵਿਚ ਇੱਕ ਅਣਪਛਾਤੇ ਕਾਲਰ ਤੋਂ ਇੱਕ ਕਾਲ ਆਈ ਸੀ। ਧਮਕੀ ਦਿੰਦੇ ਹੋਏ ਫੋਨ ਕਰਨ ਵਾਲੇ ਨੇ ਕਿਹਾ&comma; ਮੈਂ ਬੈਂਡ ਸਟੈਂਡ ਵਾਲੇ ਸ਼ਾਹਰੁਖ ਖਾਨ ਨੂੰ ਮਾਰ ਦਿਆਂਗਾ। ਜੇਕਰ ਮੈਨੂੰ 50 ਲੱਖ ਨਹੀਂ ਦਿੱਤੇ ਗਏ ਤਾਂ ਮੈਂ ਸ਼ਾਹਰੁਖ ਖਾਨ ਨੂੰ ਮਾਰ ਦੇਵਾਂਗਾ। ਜਦੋਂ ਫੋਨ ਕਰਨ ਵਾਲੇ ਨੂੰ ਉਸ ਦਾ ਨਾਮ ਪੁੱਛਿਆ ਗਿਆ ਤਾਂ ਉਸ ਨੇ ਜਵਾਬ ਦਿੱਤਾ&comma; &&num;8220&semi;ਮੈਨੂੰ ਕੋਈ ਫਰਕ ਨਹੀਂ ਪੈਂਦਾ&comma; ਮੇਰਾ ਨਾਮ ਹਿੰਦੁਸਤਾਨੀ ਹੈ।&&num;8221&semi;<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;