<p><strong>ਫਰੀਦਕੋਟ&comma; 19 ਨਵੰਬਰ &vert;<&sol;strong> ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੀ ਹੌੜ ਲੱਗੀ ਹੋਈ ਹੈ। ਫਰੀਦਕੋਟ ਵਿਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।<&sol;p>&NewLine;<p>ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜਦਿਆਂ ਉਨ੍ਹਾਂ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦਾ ਓਐਸਡੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਵੀ ਤਰਕਸੰਗਤ ਨਹੀਂ ਹੈ।<&sol;p>&NewLine;<p>ਸੰਦੀਪ ਸਿੰਘ ਸੰਨੀ ਬਰਾੜ ਲੰਬੇ ਸਮੇਂ ਤੋਂ ਫਰੀਦਕੋਟ ਦੀ ਰਾਜਨੀਤੀ ਵਿਚ ਸਰਗਰਮ ਹਨ। ਉਨ੍ਹਾਂ ਨੇ ਲੰਮਾ ਸਮਾਂ ਕਾਂਗਰਸ ਪਾਰਟੀ ਲਈ ਕੰਮ ਕੀਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ। ਕੈਪਟਨ ਅਮਰਿੰਦਰ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਵੀ ਓ&period;ਐਸ&period;ਡੀ&period; ਰਹੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;