ਅਜਨਾਲਾ | ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਗਤਕਾ ਸਿੱਖਣ ਲੱਗ ਪਈ ਹੈ। ਵਾਰ ਨੂੰ ਕਿਵੇਂ ਰੋਕਣਾ ਹੈ, ਨੂੰ ਲੈ ਕੇ ਖਾਸ ਟ੍ਰੇਨਿੰਗ ਦੇ ਰਹੀ ਹੈ। ਖੁਦ ਨੂੰ ਕਿਵੇਂ ਬਚਾਉਣਾ ਹੈ, ਇਸ ਲਈ ਗੱਤਕਾ ਸਿੱਖਣ ਲੱਗੀ ਹੈ। ਚੰਡੀਗੜ੍ਹ ਵਿਚ ਵੀ ਬੰਦੀ ਸਿੰਘਾਂ ਲਈ ਧਰਨਾ ਲੱਗਾ ਹੈ। ਅਜਨਾਲਾ ਘਟਨਾ ‘ਤੇ ਸਰਕਾਰ ਨੇ ਇਹ ਗਤਕਾ ਸਿੱਖਣ ਦਾ ਖਾਸ ਫੈਸਲਾ ਲਿਆ ਹੈ ਕਿਉਂਕਿ ਸਿੰਘਾਂ ਵਲੋਂ ਉਸ ਵਕਤ ਬਾਲੇ ਵਗੈਰਾ ਇਸਤੇਮਾਲ ਕੀਤੇ ਸਨ। ਅਜਿਹੀਆ ਘਟਨਾਵਾਂ ਨਾਲ ਨਜਿੱਠਣ ਲਈ ਸ੍ਰੀ ਮੁਕਤਸਰ ਸਾਹਿਬ ਵਿਚ ਨਿਹੰਗ ਸਿੰਘਾਂ ਤੋਂ ਗਤਕਾ ਸਿੱਖਣ ਦੀ ਪੰਜਾਬ ਪੁਲਿਸ ਵੱਲੋਂ ਟ੍ਰੇਨਿੰਗ ਲਈ ਜਾ ਰਹੀ ਹੈ।
ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਸਿੱਖਣ ਲੱਗੀ ਗਤਕਾ, ਵਾਰ ਨੂੰ ਰੋਕਣ ਲਈ ਲੈ ਰਹੀ ਖਾਸ ਟ੍ਰੇਨਿੰਗ
- ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ…
- ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ…
- ‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ…
- ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ…
- ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ…
- ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ…
- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ…
- ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ…
- ਮਸਜਿਦ ਤੇ ਮਦਰੱਸੇ ਦਾ ਸ਼ਾਹੀ ਇਤਿਹਾਸ
ਸਿੱਖਿਆ ਹਮੇਸ਼ਾ ਤੋਂ ਹੀ ਭਾਈਚਾਰਕ ਤਬਦੀਲੀ ਦੇ ਸਭ ਤੋਂ ਮਜ਼ਬੂਤ ਸਾਧਨਾਂ ਵਿੱਚੋਂ ਇੱਕ ਰਹੀ ਹੈ।…
- ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ…