ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਚੱਪੇ-ਚੱਪੇ ‘ਤੇ ਪੁਲਿਸ ਮੁਸਤੈਦ

0
2222

ਮੋਗਾ| ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਹਾਈ ਐਲਰਟ ਹੈ। ਥਾਂ-ਥਾਂ ਪੁਲਿਸ ਮੁਸਤੈਦ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਬਖਸ਼ਿਆ ਨਹੀਂ ਜਾਵੇਗਾ।

ਚੱਪੇ-ਚੱਪੇ ‘ਤੇ ਪੁਲਿਸ ਮੁਸਤੈਦ ਹੈ। ਹਰੇਕ ਉਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਕੋਈ ਵੀ ਮਾਹੌਲ ਖਰਾਬ ਨਾ ਕਰ ਸਕੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦਾ ਪਿੰਡ ਤੇ ਮੋਗਾ ਵਿਚ ਵੀ ਪੁਲਿਸ ਚੌਕਸੀ ਵਧਾਈ ਗਈ ਹੈ।