&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਬੀਜੇਪੀ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਪੋਸਕੋ ਮਾਮਲੇ ਵਿੱਚ ਰਾਹਤ ਮਿਲਣ ਤੋਂ ਬਾਅਦ ਉਨ੍ਹਾਂ ਦਾ ਇਹ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਸਨੇ ਕਿਹਾ ਹੈ ਕਿ ਜ਼ਿਆਦਾਤਰ ਮੁਸਲਮਾਨਾਂ ਦੇ ਪੂਰਵਜ਼ ਹਿੰਦੂ ਸਨ। ਦਰਅਸਲ&comma; ਉਹ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਭਾਜਪਾ ਸੰਸਦ ਮੈਂਬਰ ਨੇ ਇਹ ਟਿੱਪਣੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਪੀ ਦੇ ਫੈਜ਼ਾਬਾਦ ਅਤੇ ਦੇਵੀਪੱਤਨ ਮੰਡਲ ਦੇ ਇਤਿਹਾਸ ਬਾਰੇ ਦੱਸਦਿਆਂ ਬ੍ਰਿਜ ਭੂਸ਼ਣ ਨੇ ਦਾਅਵਾ ਕੀਤਾ ਕਿ ਦੇਸ਼ ਦੇ ਜ਼ਿਆਦਾਤਰ ਮੁਸਲਮਾਨ ਪਹਿਲਾਂ ਹਿੰਦੂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰਾ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹੈ। ਇਹ ਪ੍ਰੋਗਰਾਮ ਗੋਂਡਾ ਵਿੱਚ ਭਾਜਪਾ ਘੱਟ ਗਿਣਤੀ ਮੋਰਚਾ ਵੱਲੋਂ ਕਰਵਾਇਆ ਗਿਆ ਸੀ। ਜਿਸ ਵਿੱਚ ਬ੍ਰਿਜ ਭੂਸ਼ਣ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਸ ਨੂੰ ਭਾਰੀ ਮਾਲਾ ਪਹਿਨਾਈ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪ੍ਰੋਗਰਾਮ &OpenCurlyQuote;ਚ ਬ੍ਰਿਜ ਭੂਸ਼ਣ ਨੇ ਮੋਦੀ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਪਹਿਲਵਾਨਾਂ ਨਾਲ ਹੋਏ ਵਿਵਾਦ &OpenCurlyQuote;ਤੇ ਕੁਝ ਨਹੀਂ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਗੱਲਬਾਤ <a href&equals;"https&colon;&sol;&sol;dailypost&period;in&sol;">ਕਰਦਿਆਂ <&sol;a>ਇਹ ਵੀ ਕਿਹਾ ਕਿ ਦੇਸ਼ ਵਿੱਚ ਮੋਦੀ ਲਹਿਰ ਚੱਲ ਰਹੀ ਹੈ ਅਤੇ ਪੀਐਮ ਮੋਦੀ ਦੀ ਅਗਵਾਈ ਵਿੱਚ ਕੇਂਦਰ ਵਿੱਚ ਇੱਕ ਵਾਰ ਫਿਰ ਤੋਂ ਭਾਜਪਾ ਦੀ ਸਰਕਾਰ ਬਣੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;