&NewLine;<p class&equals;"wp-block-paragraph"><strong>ਤੁਰਕੀ।<&sol;strong> ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ 6 ਫਰਵਰੀ ਨੂੰ ਆਏ 7&period;7 ਤੀਬਰਤਾ ਦੇ ਭੂਚਾਲ ਵਿੱਚ ਹੁਣ ਤੱਕ ਕੁੱਲ 8000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭੂਚਾਲ ਕਾਰਨ ਭਾਰੀ ਨੁਕਸਾਨ ਹੋਇਆ ਹੈ। ਕਈ ਇਮਾਰਤਾਂ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੁਰਕੀ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਦੱਸਿਆ ਕਿ 6 ਫਰਵਰੀ ਨੂੰ ਕਹਾਰਮਨਮਾਰਾਸ਼ ਇਲਾਕੇ ਵਿੱਚ 7&period;7 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ ਕੁੱਲ 435 ਭੂਚਾਲ ਰਿਕਾਰਡ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭੂਚਾਲ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਲਈ ਹੁਣ ਤੱਕ ਕੁੱਲ 60&comma;217 ਕਰਮਚਾਰੀ ਅਤੇ 4&comma;746 ਵਾਹਨ ਅਤੇ ਨਿਰਮਾਣ ਉਪਕਰਣ ਤਾਇਨਾਤ ਕੀਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਭੂਚਾਲ ਕਰਕੇ ਤੁਰਕੀ 10 ਫੁੱਟ ਤੱਕ ਖਿਸ ਗਿਆ ਹੈ। ਇਟਲੀ ਦੇ ਭੂਚਾਲ ਵਿਗਿਆਨੀ ਡਾ&period; ਕਾਰਲੋ ਡੋਗਲਿਓਨੀ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਸੀਰੀਆ ਦੇ ਮੁਕਾਬਲੇ ਤੁਰਕੀ ਦੀ ਟੈਕਟੋਨਿਕ ਪਲੇਟਸ 5 ਤੋਂ 6 ਮੀਟਰ ਤੱਕ ਖਿਸਕ ਸਕਦੀ ਹੈ। ਸੋਮਵਾਰ ਆਏ ਭੂਚਾਲ ਮਗਰੋਂ ਤੁਰਕੀ ਵਿੱਚ ਭਾਰੀ ਬਰਫਬਾਰੀ ਵੀ ਹੋ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਤੁਰਕੀ &OpenCurlyQuote;ਚ ਭੂਚਾਲ ਤੋਂ ਬਾਅਦ ਭਾਰਤ ਨੇ ਵੀ ਤੁਰਕੀ ਵੱਲ ਮਦਦ ਦਾ ਹੱਥ ਵਧਾਇਆ ਹੈ। ਭਾਰਤ ਨੇ ਰਾਹਤ ਸਮੱਗਰੀ&comma; ਸਾਜ਼ੋ-ਸਾਮਾਨ ਅਤੇ ਫੌਜੀ ਕਰਮਚਾਰੀਆਂ ਨੂੰ ਲੈ ਕੇ ਚਾਰ ਸੀ-17 ਜਹਾਜ਼ ਭੇਜੇ। 108 ਟਨ ਤੋਂ ਵੱਧ ਭਾਰ ਵਾਲੇ ਰਾਹਤ ਪੈਕੇਜ ਤੁਰਕੀ ਨੂੰ ਭੇਜੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੁਰਕੀ &OpenCurlyQuote;ਚ ਭੂਚਾਲ ਤੋਂ ਬਾਅਦ ਦੁਨੀਆ ਦੇ ਦੇਸ਼ਾਂ ਨੇ ਵਧਾਇਆ ਮਦਦ ਦਾ ਹੱਥ&comma; ਰਾਹਤ ਅਤੇ ਬਚਾਅ ਕਾਰਜਾਂ ਲਈ ਕੁੱਲ 70 ਦੇਸ਼ਾਂ ਦੀਆਂ ਟੀਮਾਂ ਤੁਰਕੀ ਪਹੁੰਚੀਆਂ ਹਨ। ਪਰ ਤੁਰਕੀ ਦਾ ਖਰਾਬ ਮੌਸਮ ਰਾਹਤ ਅਤੇ ਬਚਾਅ ਲਈ ਰੁਕਾਵਟ ਬਣਿਆ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;