<p><strong>ਲੁਧਿਆਣਾ&comma; 7 ਅਕਤੂਬਰ &vert;<&sol;strong> ਇਨਫੋਰਸਮੈਂਟ ਡਾਇਰੈਕਟੋਰੇਟ &lpar;ਈਡੀ&rpar; ਨੇ ਜ਼ਮੀਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ &lpar;ਆਪ&rpar; ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ&comma; ਜਿਸ ਵਿਚ ਆਰ&period;ਆਈ&period;ਪੀ&period;ਪੀ&period;ਐਸ&period; ਦੇ ਪ੍ਰਦੀਪ ਅਗਰਵਾਲ&comma; ਚੰਦਰ ਅਗਰਵਾਲ ਅਤੇ ਹੇਮੰਤ ਸੂਦ ਸਮੇਤ ਹੋਰ ਥਾਵਾਂ &&num;8216&semi;ਤੇ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<p><img class&equals;"alignnone size-medium wp-image-88351" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;10&sol;avvvvvvvvvv-300x149&period;jpg" alt&equals;"" width&equals;"300" height&equals;"149" &sol;><&sol;p>&NewLine;<p>ਜਾਣਕਾਰੀ ਮੁਤਾਬਕ 15 ਥਾਵਾਂ &&num;8216&semi;ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ&comma; ਜਿਸ ਵਿਚ ਜਲੰਧਰ&comma; ਲੁਧਿਆਣਾ&comma; ਗੁਰੂਗ੍ਰਾਮ ਅਤੇ ਦਿੱਲੀ ਸ਼ਾਮਲ ਹਨ। ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਰਾਣੇ ਪ੍ਰਾਪਰਟੀ ਮਾਮਲੇ &&num;8216&semi;ਚ ਕਾਰਵਾਈ ਕੀਤੀ ਜਾ ਰਹੀ ਹੈ&comma; ਪਤਾ ਲੱਗਾ ਹੈ ਕਿ ਕਰੋਨਾ ਦੌਰਾਨ ਸਜੀਵ ਅਰੋੜਾ ਖਿਲਾਫ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ&comma; ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ। ਇਸ ਦੌਰਾਨ ਸੰਜੀਵ ਅਰੋੜਾ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;