&NewLine;<p class&equals;"wp-block-paragraph"><strong>ਫਰੀਦਕੋਟ&vert;<&sol;strong> ਸੀਆਈਏ ਸਟਾਫ਼ ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੋਮਵਾਰ ਦੇਰ ਸ਼ਾਮ ਪਿੰਡ ਬੀੜ ਸਿੱਖਾਂਵਾਲਾ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲ਼ੀ ਲੱਗੀ ਹੈ&comma; ਜਿਸ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਮੁਲਜ਼ਮ ਕੁਝ ਦਿਨ ਪਹਿਲਾਂ ਜੈਤੋ ਦੇ ਰਾਮਲੀਲਾ ਗਰਾਊਂਡ ਵਿੱਚ ਹਵਾਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੁਝ ਦਿਨ ਪਹਿਲਾਂ 6 ਜੁਲਾਈ ਦੀ ਦੁਪਹਿਰ ਨੂੰ ਜੈਤੋ ਦੇ ਰਾਮਲੀਲਾ ਮੈਦਾਨ ਵਿੱਚ ਤਿੰਨ ਨਕਾਬਪੋਸ਼ ਬਾਈਕ ਸਵਾਰ ਹਵਾ ਵਿੱਚ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਜੈਤੋ ਦੇ ਰਹਿਣ ਵਾਲੇ ਇੱਕ ਵਪਾਰੀ ਤੋਂ 5 ਲੱਖ ਦੀ ਫਿਰੌਤੀ ਮੰਗੀ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰ ਫਿਰੌਤੀ ਮੰਗਣ &&num;8216&semi;ਤੇ ਉਕਤ ਵਿਅਕਤੀ ਨੇ ਦੋਸ਼ੀਆਂ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ&comma; ਜਿਸ ਕਾਰਨ ਉਨ੍ਹਾਂ ਨੇ ਰਾਮਲੀਲਾ ਗਰਾਊਂਡ &&num;8216&semi;ਚ ਉਕਤ ਵਿਅਕਤੀ ਨੂੰ ਡਰਾਉਣ-ਧਮਕਾਉਣ ਦੇ ਮਕਸਦ ਨਾਲ ਹਵਾ &&num;8216&semi;ਚ ਫਾਇਰਿੰਗ ਕਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਸੂਤਰਾਂ ਅਨੁਸਾਰ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਸੋਮਵਾਰ ਦੇਰ ਸ਼ਾਮ ਇਸੇ ਮਾਮਲੇ ਵਿੱਚ ਉਪਰੋਕਤ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ। ਦੇਰ ਸ਼ਾਮ ਇਨ੍ਹਾਂ ਨੂੰ ਕਾਬੂ ਕਰਨ ਲਈ ਬੀੜ ਸਿੱਖਾਂਵਾਲਾ ਨੇੜੇ ਨਾਕਾਬੰਦੀ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਿਸ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ&comma; ਜਿਸ ਦੇ ਜਵਾਬ &&num;8216&semi;ਚ ਦੋ ਬਦਮਾਸ਼ ਕਾਬੂ ਕਰ ਲਏ ਗਏ ਜਦਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note &colon;<&sol;strong> ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;