&NewLine;<p class&equals;"wp-block-paragraph"><strong>&nbsp&semi;ਭਵਾਨੀਗੜ੍ਹ &colon;&nbsp&semi;<&sol;strong>ਨੇੜਲੇ ਪਿੰਡ ਫੱਗੂਵਾਲਾ ਦੇ ਗੁਰਦੁਆਰਾ ਪਾਤਸ਼ਾਹੀ ਨੋਵੀਂ ਦੇ ਸਰੋਵਰ &&num;8216&semi;ਚ ਇਸ਼ਨਾਨ ਕਰਨ ਸਮੇਂ ਦੋ ਨੌਜਵਾਨ ਪਾੜ੍ਹਿਆਂ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਝਨੇੜੀ ਵਿਖੇ ਸਥਿਤ ਸੱਤਿਆ ਭਾਰਤੀ ਆਦਰਸ਼ ਸਕੂਲ ਦੇ 8 ਵਿਦਿਆਰਥੀ ਦਸਵੀਂ ਦੇ ਆਏ ਚੰਗੇ ਨਤੀਜਿਆਂ ਉਪਰੰਤ ਘਰੋਂ ਪਾਰਟੀ ਕਰਨ ਦਾ ਕਹਿ ਕੇ ਆਏ ਸਨ। ਇਸ ਤੋਂ ਬਾਅਦ ਉਹ ਸਾਰੇ ਪਿੰਡ ਫੱਗੂਵਾਲਾ ਦੇ ਸੁਨਾਮ ਰੋਡ &&num;8216&semi;ਤੇ ਸਥਿਤ ਗੁਰਦੁਆਰਾ ਸਹਿਬ ਦੇ ਸਰੋਵਰ &&num;8216&semi;ਚ ਨਹਾਉਣ ਲੱਗ ਗਏ। ਸਰੋਵਰ ਡੂੰਘਾ ਹੋਣ ਕਾਰਨ ਉਨ੍ਹਾਂ ਵਿੱਚੋਂ 2 ਜਣੇ ਡੁੱਬ ਗਏ ਜਿਨ੍ਹਾਂ ਦੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;