&NewLine;<p class&equals;"wp-block-paragraph">&nbsp&semi;<strong>ਮਹਾਰਾਸ਼ਟਰ&vert;<&sol;strong> ਚੰਦਰਪੁਰ ਵਿੱਚ ਇੱਕ ਵਿਅਕਤੀ ਨੇ ਆਪਣੇ ਤਿੰਨ ਸਾਲ ਦੇ ਬੇਟੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਚਾਕੂ ਨਾਲ ਆਪਣਾ ਗਲ਼ਾ ਕੱਟ ਲਿਆ। ਕਿਸੇ ਤਰ੍ਹਾਂ ਸੂਚਨਾ ਮਿਲਦੇ ਹੀ ਪੁਲਿਸ ਮੌਕੇ &&num;8216&semi;ਤੇ ਪਹੁੰਚੀ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਪੁਲਿਸ ਦਾ ਕਹਿਣਾ ਹੈ ਕਿ ਬੇਟੇ ਦਾ ਕਤਲ ਕਰਨ ਵਾਲਾ ਵਿਅਕਤੀ ਆਪਣੀ ਪਤਨੀ ਦੇ ਘਰ ਛੱਡਣ ਕਾਰਨ ਤਣਾਅ &&num;8216&semi;ਚ ਸੀ&comma; ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਗਣੇਸ਼ ਵਿੱਠਲ ਚੌਧਰੀ ਮਹਾਰਾਸ਼ਟਰ ਦੇ ਚੰਦਰਪੁਰ ਵਿੱਚ&nbsp&semi;ਆਪਣੀ ਪਤਨੀ ਕਾਜਲ ਅਤੇ ਤਿੰਨ ਸਾਲ ਦੇ ਬੇਟੇ ਨਾਲ ਰਹਿੰਦਾ ਸੀ। ਉਹ ਆਪਣੀ ਪਤਨੀ ਅਤੇ ਪੁੱਤਰ ਨੂੰ ਬਹੁਤ ਪਿਆਰ ਕਰਦਾ ਸੀ। ਹਾਲਾਂਕਿ&comma; ਉਸਦੀ ਨਸ਼ੇ ਦੀ ਲਤ ਕਾਰਨ ਉਸਦੀ ਪਤਨੀ ਪ੍ਰੇਸ਼ਾਨ ਰਹਿੰਦੀ ਸੀ। ਉਹ ਆਪਣੇ ਪਤੀ ਨੂੰ ਸ਼ਰਾਬ ਨਾ ਪੀਣ ਦੀ ਸਲਾਹ ਦਿੰਦੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਨੂੰਮਾਨ ਜਯੰਤੀ ਵਾਲੇ ਦਿਨ ਵੀ ਕੁਝ ਅਜਿਹਾ ਹੀ ਕੀਤਾ। ਲੋਕ ਬਜਰੰਗਬਲੀ ਦੀ ਪੂਜਾ &&num;8216&semi;ਚ ਲੱਗੇ ਹੋਏ ਸਨ ਅਤੇ ਪਤੀ ਸ਼ਰਾਬ ਪੀ ਕੇ ਘਰ ਪਹੁੰਚ ਗਿਆ। ਇਸ &&num;8216&semi;ਤੇ ਕਾਜਲ ਨੂੰ ਬਹੁਤ ਗੁੱਸਾ ਆ ਗਿਆ। ਜਦੋਂ ਉਸ ਨੇ ਇਤਰਾਜ਼ ਕੀਤਾ ਤਾਂ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਗਣੇਸ਼ ਨੇ ਕਾਜਲ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪਤੀ ਦੇ ਇਸ ਰਵੱਈਏ ਕਾਰਨ ਕਾਜਲ ਨੇ ਘਰ ਛੱਡ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਪਤਨੀ ਦੇ ਜਾਣ ਤੋਂ ਬਾਅਦ ਤਣਾਅ &&num;8216&semi;ਚ ਸੀ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਉਦੋਂ ਤੋਂ ਘਰ &&num;8216&semi;ਚ ਸਿਰਫ ਗਣੇਸ਼ ਅਤੇ ਉਸ ਦਾ ਬੇਟਾ ਹੀ ਸਨ। ਪਤਨੀ ਦੇ ਜਾਣ ਤੋਂ ਬਾਅਦ ਗਣੇਸ਼ ਤਣਾਅ &&num;8216&semi;ਚ ਰਹਿਣ ਲੱਗਾ। ਇਸੇ ਤਣਾਅ ਵਿਚ ਉਸ ਨੇ ਇਕ ਵਾਰ ਫਿਰ ਸ਼ਰਾਬ ਨੂੰ ਆਪਣਾ ਸਾਥੀ ਬਣਾ ਲਿਆ ਅਤੇ ਅਜਿਹਾ ਕਦਮ ਚੁੱਕ ਲਿਆ&comma; ਜਿਸ ਕਾਰਨ ਇਲਾਕੇ ਦੇ ਲੋਕ ਸਹਿਮੇ ਹੋਏ ਹਨ। ਉਸਨੇ ਸਭ ਕੁਝ ਖਤਮ ਕਰਨ ਦੀ ਯੋਜਨਾ ਬਣਾਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;