&NewLine;<p class&equals;"wp-block-paragraph"><strong>ਹਨੂਮਾਨਗੜ੍ਹ&sol;ਰਾਜਸਥਾਨ &vert;<&sol;strong> ਉੱਤਰ ਪ੍ਰਦੇਸ਼ ਦੇ ਲਖਮੀਪੁਰ ਖੀਰੀ ਤੋਂ ਬਾਅਦ ਹੁਣ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ &OpenCurlyQuote;ਚ ਕਿਸਾਨਾਂ &OpenCurlyQuote;ਤੇ ਲਾਠੀਚਾਰਜ ਹੋਇਆ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ &OpenCurlyQuote;ਚ ਕਿਸਾਨਾਂ &OpenCurlyQuote;ਤੇ ਪੁਲਿਸ ਨੇ ਅੰਨ੍ਹੇਵਾਹ ਡਾਂਗਾਂ ਵਰ੍ਹਾਈਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਕਈ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਕਿਸਾਨ ਝੋਨੇ ਦੇ ਸਮਰਥਨ ਮੁੱਲ &OpenCurlyQuote;ਤੇ ਖਰੀਦ ਦੀ ਮੰਗ ਕਰ ਰਹੇ ਸਨ। ਪੁਲਿਸ ਨਾਲ ਬਹਿਸ ਤੋਂ ਬਾਅਦ ਇਹ ਝੜਪ ਲਾਠੀਚਾਰਜ &&num;8216&semi;ਚ ਬਦਲ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ &OpenCurlyQuote;ਚ ਇਕ ਵੱਡੀ ਘਟਨਾ ਵਾਪਰੀ ਸੀ&comma; ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਹੁਣ ਉੱਥੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;