&NewLine;<p class&equals;"wp-block-paragraph">ਜਲੰਧਰ&period; ਏਅਰਫੋਰਸ ਦੇ ਵਾਰੰਟ ਅਧਿਕਾਰੀ ਵਲੋਂ&NewLine;ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਮ੍ਰਿਤਕ ਸੁਖਬੀਰ&NewLine;ਸਿੰਘ ਟੀਬੀ ਦੀ ਬਿਮਾਰੀ ਦਾ ਸ਼ਿਕਾਰ ਸੀ। ਉਹ ਮਾਰਚ ਮਹੀਨੇ ਦੇ ਪਹਿਲੇ ਹਫਤੇ ਤੋਂ ਹਸਪਤਾਲ ਵਿੱਚ&NewLine;ਦਾਖਿਲ ਸੀ। ਉਹ ਆਦਮਪੁਰ &&num;8216&semi;ਚ&NewLine;ਏਅਰਫੋਰਸ ਦੇ ਕੁਆਰਟਰ ਵਿੱਚ ਰਹਿੰਦਾ ਸੀ। ਉਹ ਮੂਲ ਰੂਪ ਤੋਂ ਹਰਿਆਣਾ ਦੇ ਰਹਿਣ ਵਾਲਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਏਸੀਪੀ ਕੈਂਟ ਮੇਜਰ ਸਿੰਘ ਨੇ ਦੱਸਿਆ ਕਿ ਵਾਰੰਟ ਅਧਿਕਾਰੀ ਦੇ ਖੁਦਕੁਸ਼ੀ ਦੀ ਖਬਰ&NewLine;ਮਿਲਦੇ ਹੀ ਉਹ ਥਾਣਾ ਕੈਂਟ ਮੁਖੀ ਰਾਮਪਾਲ ਪੁਲਿਸ ਟੀਮ ਦੇ ਨਾਲ ਮੌਕੇ &&num;8216&semi;ਤੇ ਪੁੱਜੇ। ਪੁਲਿਸ ਨੇ ਲਾਸ਼ ਕਬਜ਼ੇ&NewLine;ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਸਪਤਾਲ ਦੇ ਸਟਾਫ ਨੇ ਸੁਖਵੀਰ ਸਿੰਘ ਦੀ ਲਾਸ਼ ਪੌੜੀਆਂ &&num;8216&semi;ਚ ਲਟਕਦੀ ਦੇਖੀ। ਏਸੀਪੀ ਅਨੁਸਾਰ ਮ੍ਰਿਤਕ ਟੀਬੀ ਦੀ ਬੀਮਾਰੀ ਕਾਰਨ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ &&num;8216&semi;ਚ ਉਸਨੇ ਹਸਪਤਾਲ &&num;8216&semi;ਚ ਕੱਪੜੇ ਨਾਲ ਫਾਹਾ ਬਣਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">Note &colon; ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ &OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;